ਬੈਂਕ ਕਰਮੀਆਂ ਦੀ ਤਿੰਨ ਦਿਨਾਂ ਹੜਤਾਲ ਤੋਂ ਪਹਿਲਾਂ ਐਤਵਾਰ ਛੁੱਟੀ ਵਾਲੇ ਦਿਨ ਵੀ ਖੁੱਲ੍ਹੇ ਰਹੇ ਬੈਂਕ
ਅੰਮ੍ਰਿਤਸਰ, 27 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਬੈਂਕ ਕਰਮੀਆਂ ਦੀ ਤਿੰਨ ਦਿਨਾਂ ਹੜਤਾਲ ਤੋਂ ਪਹਿਲਾਂ ਵਿੱਤ ਮੰਤਰਾਲੇ ਦੇ ਨਿਰਦੇਸ਼ਾਂ ‘ਤੇ ਐਤਵਾਰ ਛੁੱਟੀ ਵਾਲੇ ਦਿਨ ਵੀ ਰਹੇ ਬੈਂਕ ਖੁੱਲ੍ਹੇ ਰਹੇ। ਇਸ ਦੌਰਾਨ ਬੈਂਕਾਂ ‘ਚ ਗਾਹਕਾਂ ਦੀ ਗਿਣਤੀ ਆਮ ਦਿਨਾਂ ਨਾਲੋਂ ਕਾਫ਼ੀ ਘੱਟ ਦੇਖਣ ਨੂੰ ਮਿਲੀ।
ਐਤਵਾਰ ਛੁੱਟੀ ਵਾਲੇ ਦਿਨ ਵੀ ਖੁੱਲ੍ਹਿਆ ਇਕ ਬੈਂਕ ਦਾ ਬਾਹਰੀ ਦ੍ਰਿਸ਼ ਅਤੇ ਕੰਮਕਾਜ ਕਰਦੇ ਹੋਏ ਬੈਂਕ ਕਰਮਚਾਰੀ। ਤਸਵੀਰਾਂ : ਹਰਜੀਤ ਸਿੰਘ
28-09-2026