05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਚੋਰੀ ਦੇ ਮੋਟਰ ਸਾਈਕਲ ਸਣੇ ਕਾਬੂ

ਅੰਮ੍ਰਿਤਸਰ, 4 ਅਕਤੂਬਰ (ਹਰਮਿੰਦਰ ਸਿੰਘ)-ਥਾਣਾ ਸੀ ਡਵੀਜਨ ਦੀ ਪੁਲਿਸ ਨੇ ਚੋਰੀ ਦੇ ਮੋਟਰ ਸਾਈਕਲ ਸਣੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਪੁਲਿਸ ਨੇ ਜਾਣਕਾਰੀ ਸਾਂਠੀ ਕਰਦੇ ਹੋਏ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਥਾਣਾ ਸੀ ਡਵੀਜ਼ਨ ਦੀ ਪੁਲਿਸ ਨੇ ਰਛਪਾਲ ਸਿੰਘ ਵਾਸੀ ਪਿੰਡ ਕਾਲੇ ਤਰਨਤਾਰਨ ਨੂੰ ਕਾਬੂ ਕਰਕੇ ਉਸ ਕੋਲੋਂ ਬਿਨ੍ਹਾਂ ਨੰਬਰੀ ਚੋਰਸ਼ੁਦਾ ਮੋਟਰ ਸਾਈਕਲ ਬਰਾਮਦ ਕੀਤਾ ਹੈ।

ਅਜੀਤ ਡੈਸਕ 05-10-2026

ਪਿਛਲੀ ਖ਼ਬਰ ਚੁੱਘ ਦੇ ਅੰਮ੍ਰਿਤਸਰ ਦੇ ਵਿਕਾਸ ਲਈ ਯਤਨ ਉਨ੍ਹਾਂ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ- ਸ਼ੰਟੀ ਅਗਲੀ ਖ਼ਬਰ ਕੌਂਸਲਰ ਦੀ ਵਾਰਡ ’ਚ ਕੰਮ ਕਰਵਾਉਣ ਦੌਰਾਨ ਉਸ ਨੂੰ ਭਰੋਸੇ ਵਿਚ ਲਿਆ ਜਾਵੇ : ਕ੍ਰਿਤੀ ਅਰੋੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।