12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨਰਾਤਿਆਂ ਦੇ ਪਹਿਲੇ ਦਿਨ ਮੰਦਰਾਂ ’ਚ ਸ਼ਰਧਾਲੂ ਦੀਆਂ ਲੱਗੀਆਂ ਰੌਣਕਾਂ

ਅੰਮ੍ਰਿਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਨਰਾਤਿਆਂ ਦੇ ਪਹਿਲੇ ਦਿਨ ਮੰਦਰਾਂ ਵਿਚ ਵੀ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਇਸ ਮੌਕੇ ਸ਼ਰਧਾਲੂਆਂ ਨੇ ਮਾਂ ਸ਼ੈਲਪੁਤਰੀ ਦੀ ਪੂਜਾ ਕੀਤੀ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ।

ਅਜੀਤ ਡੈਸਕ 12-10-2026
ਅੰਮ੍ਰਿਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਅੱਜ ਨਰਾਤਿਆਂ ਦੇ ਪਹਿਲੇ ਦਿਨ ਮੰਦਰਾਂ ਵਿਚ ਵੀ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਇਸ ਮੌਕੇ ਸ਼ਰਧਾਲੂਆਂ ਨੇ ਮਾਂ ਸ਼ੈਲਪੁਤਰੀ ਦੀ ਪੂਜਾ ਕੀਤੀ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ। ਸ੍ਰੀ ਦੁਰਗਿਆਣਾ ਮੰਦਰ, ਮਾਤਾ ਲਾਲ ਦੇਵੀ ਮੰਦਰ, ਸ਼ਿਵਾਲਾ ਬਾਗ ਭਾਈਆਂ, ਮੰਦਰ ਮਾਤਾ ਲੌਂਗਾ ਵਾਲੀ ਦੇਵੀ, ਮੰਦਰ ਮਾਤਾ ਚਿੰਤਪੂਰਨੀ ਨਮਕ ਮੰਡੀ ਆਦਿ ਵਿਚ ਸ਼ਰਧਾਲੂਆਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਪੂਜਾ ਅਰਚਨਾ ਕੀਤੀ ।
ਪਿਛਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਵਿਖੇ ‘ਸੰਡੇਜ਼ ਆਨ ਸਾਈਕਲ’ ਰੈਲੀ ਕੱਢੀ ਸਾਈਕਲਿੰਗ ਇਕ ਸਰਲ ਅਤੇ ਵਾਤਾਵਰਨ ਪੱਖੀ ਗਤੀਵਿਧੀ : ਪ੍ਰੋ.... ਅਗਲੀ ਖ਼ਬਰ ਰੈਜ਼ੀਡੈਂਟ ਫੈਲਫੇਅਰ ਸੁਸਾਇਟੀ ਐੱਸ ਜੀ ਇਨਕਲੇਵ ਦੀ ਚੋਣ ਹੋਈ ਮਲਕੀਅਤ ਸਿੰਘ ਭੱਟੀ ਪ੍ਰਧਾਨ, ਮਨਜੀਤ ਸਿੰਘ ਜਨ: ਸਕੱਤਰ, ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।