ਸ਼੍ਰੋਮਣੀ ਅਕਾਲੀ ਦਲ ਵਲੋਂ ਕੌਂਸਲਰ ਦੀ ਵਾਰਡ ਨੰ: 14 ਤੋਂ ਚੋਣ ਲੜ ਚੁੱਕੇ ਅਜੇ ਮਹਿਰਾ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਿਲ
ਅੰਮ੍ਰਿਤਸਰ, 12 ਅਕਤੂਬਰ (ਹਰਮਿੰਦਰ ਸਿੰਘ)-ਵਿਧਾਨ ਸਭਾ ਹਲਕਾ ਉੱਤਰੀ ਦੇ ਅਧੀਨ ਆਉਂਦੀ ਵਾਰਡ ਨੰਬਰ 14 ’ਚ ਭਾਜਪਾ ਦੇ ਹਲਕਾ ਇੰਚਾਰਜ਼ ਸੁਖਮਿੰਦਰ ਸਿੰਘ ਪਿੰਟੂ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵਲੋਂ 2024 ’ਚ ਕੌਂਸਲਰ ਦੀ ਚੋਣ ਲੜ ਚੁੱਕੇ ਅਜੇ ਮਹਿਰਾ ਆਪਣੇ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ ਹੋਇਆ।
ਰਾਯਨ ਇੰਟਰਨੈਸ਼ਨਲ ਸਕੂਲ ਦੀ ਵਿਸ਼ਵ ਪੱਧਰੀ ਪ੍ਰਾਪਤੀ ਕਰਨ ਵਾਲੀ ਵਿਦਿਆਰਥਣ ਹਰਸੀਰਤ ਕੌਰ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ: ਕੰਚਨ ਮਲਹੋਤਰਾ। ਤਸਵੀਰ : ਨਿਰਮਲ ਸਟੂਡੀਓ
13-10-2026