ਸ੍ਰੀ ਦੁਰਗਿਆਣਾ ਕਮੇਟੀ ਵਲੋਂ ਦੁਸਹਿਰਾ ਗਰਾਊਂਡ ’ਚ ਪੁਤਲਿਆਂ ਦਾ ਕੀਤਾ ਦਹਨ
ਅੰਮ੍ਰਿਤਸਰ, 20 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਦੇ ਤਿਉਹਾਰ ਦਾ ਮੁੱਖ ਸਮਾਗਮ ਅੱਜ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਦੁਸਹਿਰਾ ਗਰਾਉਂਡ ’ਚ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ’ਚ ਸਾਬਕਾ ਉਪ ਮੁੱਖ ਮੰਤਰੀ ਓ.
ਸਮਾਗਮ ’ਚ ਪਹੁੰਚੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਸੰਬੋਧਨ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ
21-10-2026