25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਅਜੀਤ ਵਿਦਿਆਲਿਆ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਦੌਰਾ ਕਰਵਾਇਆ

ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ, ਅਜੀਤ ਨਗਰ ਦੀ ਪ੍ਰਿੰਸੀਪਲ ਰਮਾ ਮਹਾਜਨ ਦੀ ਪ੍ਰਧਾਨਗੀ ਹੇਠ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਕ ਰੋਜਾ ਵਿਦਿਅਕ ਦੌਰਾਨ ਕਰਵਾਇਆ ਗਿਆ। ਯਾਤਰਾ ਦੌਰਾਨ ਵਿਦਿਆਰਥੀਆਂ ਨੂੰ “ਹੋਪ ਅੱਪ” ਲਿਜਾਇਆ ਗਿਆ, ਜਿਥੇ ਉਨ੍ਹਾਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਅਤੇ ਖੇਡਾਂ ਦਾ ਪੂਰਾ ਆਨੰਦ ਮਾਣਿਆ।

ਅਜੀਤ ਡੈਸਕ 25-10-2026
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ, ਅਜੀਤ ਨਗਰ ਦੀ ਪ੍ਰਿੰਸੀਪਲ ਰਮਾ ਮਹਾਜਨ ਦੀ ਪ੍ਰਧਾਨਗੀ ਹੇਠ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਇਕ ਰੋਜਾ ਵਿਦਿਅਕ ਦੌਰਾਨ ਕਰਵਾਇਆ ਗਿਆ। ਯਾਤਰਾ ਦੌਰਾਨ ਵਿਦਿਆਰਥੀਆਂ ਨੂੰ “ਹੋਪ ਅੱਪ” ਲਿਜਾਇਆ ਗਿਆ, ਜਿਥੇ ਉਨ੍ਹਾਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਅਤੇ ਖੇਡਾਂ ਦਾ ਪੂਰਾ ਆਨੰਦ ਮਾਣਿਆ। ਪ੍ਰਿੰ: ਰਮਾ ਮਹਾਜਨ ਨੇ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਮਨੋਰੰਜਨ ਦੇ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਸੀ। ਵਿਦਿਆਰਥੀਆਂ ਨੇ ਆਪਣੇ ਸਹਿਪਾਠੀਆਂ ਦੇ ਨਾਲ-ਨਾਲ ਵੱਖ-ਵੱਖ ਖੇਡਾਂ ਦਾ ਆਨੰਦ ਮਾਣਿਆ, ਯਾਦਗਾਰੀ ਪਲ ਸਾਂਝੇ ਕੀਤੇ ਅਤੇ ਇਕੱਠੇ ਭੋਜਨ ਦਾ ਆਨੰਦ ਮਾਣਿਆ। ਪ੍ਰਿੰ: ਰਮਾ ਮਹਾਜਨ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਮਨੋਰੰਜਨ ਬੱਚਿਆਂ ਦੇ ਸਮੁੱਚੇ ਵਿਕਾਸ ਲਈ ਜ਼ਰੂਰੀ ਹਨ ।
ਪਿਛਲੀ ਖ਼ਬਰ ਰੇਲਵੇ ਬੋਰਡ ਦੇ ਮੈਂਬਰ (ਇਨਫਰਾਸਟ੍ਰੱਕਚਰ) ਵਿਵੇਕ ਕੁਮਾਰ ਗੁਪਤਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਅਗਲੀ ਖ਼ਬਰ ਸੱਤਾਧਾਰੀ ਪਾਰਟੀ ਆਗੂ ਦੇ ਪੀਏ ਵਲੋਂ ਦੁਕਾਨਦਾਰ ’ਤੇ ਕਿਰਚ ਨਾਲ ਹਮਲੇ ਦੇ ਮਾਮਲੇ ’ਤੇ ਮਲਿਕ ਨੇ ਘੇਰੀ ਸੂਬਾ ਸਰਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।