ਅਜੀਤ ਵਿਦਿਆਲਯ ਸਕੂਲ ਦੀ ਰੀਆ ਨੇ ਰਾਜ-ਪੱਧਰੀ ਜਿਮਨਾਸਟਿਕ ਚੈਂਪੀਅਨਸ਼ਿਪ ਜਿੱਤੀ
ਅੰਮ੍ਰਿਤਸਰ, 25 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)- ਅਜੀਤ ਵਿਦਿਆਲਯ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਰੀਆ ਨੇ ਅੰਡਰ-14 ਰਾਜ ਜਿਮਨਾਸਟਿਕ ਚੈਂਪੀਅਨਸ਼ਿਪ ਜਿੱਤ ਕੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਆਪਣੀ ਜਗ੍ਹਾ ਪੱਕੀ ਕੀਤੀ ਹੈ। ਸਕੂਲ ਦੀ ਡਾਇਰੈਕਟਰ ਪ੍ਰਿੰ: ਰਮਾ ਮਹਾਜਨ ਨੇ ਰੀਆ ਨੂੰ ਸਨਮਾਨਿਤ ਕੀਤਾ ਤੇ ਉਸ ਨੂੰ ਅਸ਼ੀਰਵਾਦ ਦਿੱਤਾ।
ਅਜੀਤ ਡੈਸਕ
26-10-2026