27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਦਾਣਾ ਮੰਡੀ ਭਗਤਾਂ ਵਾਲਾ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂ ਵਾਲਾ ਮੰਡੀ ਵਿਖੇ ਹਰਪ੍ਰੀਤ ਸਿੰਘ ਦੀ ਦੁਕਾਨ ਨੰਬਰ 297 ’ਤੇ ਆੜ੍ਹਤੀ ਐਸੋਸੀਏਸ਼ਨ ਵਲੋਂ ਅੱਜ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਦਬ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸਜਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਉਪਰੰਤ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਹੋਇਆ।

ਅਜੀਤ ਡੈਸਕ 27-10-2026
ਅੰਮ੍ਰਿਤਸਰ, 26 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਜ਼ਿਲ੍ਹੇ ਦੀ ਪ੍ਰਮੁੱਖ ਦਾਣਾ ਮੰਡੀ ਭਗਤਾਂ ਵਾਲਾ ਮੰਡੀ ਵਿਖੇ ਹਰਪ੍ਰੀਤ ਸਿੰਘ ਦੀ ਦੁਕਾਨ ਨੰਬਰ 297 ’ਤੇ ਆੜ੍ਹਤੀ ਐਸੋਸੀਏਸ਼ਨ ਵਲੋਂ ਅੱਜ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅਦਬ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਸਜਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਉਪਰੰਤ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਹੋਇਆ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਗੱਲਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਅਮਨਦੀਪ ਸਿੰਘ ਛੀਨਾ, ਜਨਰਲ ਸਕੱਤਰ ਕੁਲਬੀਰ ਸਿੰਘ ਰੰਧਾਵਾ, ਹਰਪਾਲ ਸਿੰਘ ਖਾਲਸਾ, ਚੇਅਰਮੈਨ ਗੁਰਭਿੰਦਰ ਸਿੰਘ ਮੰਮਣਕੇ, ਮਿੰਟੂ ਪੰਜਾਬੀ ਬਾਗ, ਸ਼ੁਬੇਗ ਸਿੰਘ, ਸਤਨਾਮ ਸਿੰਘ ਧੌਲ, ਵੀਨੂ ਅਰੋੜਾ, ਜਗਤਾਰ ਸਿੰਘ ਮੌੜੇ, ਸਾਬੀ ਅਵਾਣ ਤੋਂ ਇਲਾਵਾ ਵੱਡੀ ਗਿਣਤੀ ‘ਚ ਆੜ੍ਹਤੀਆਂ, ਖਰੀਦਦਾਰਾਂ ਅਤੇ ਦਲਾਲ ਸਾਥੀਆ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ ਕਿਸਾਨ ਮੰਡੀਆਂ ’ਚ 17 ਫੀਸਦੀ ਤੋਂ ਘਟ ਨਮੀ ਵਾਲਾ ਸੁੱਕਾ ਝੋਨਾ ਲੈ ਕੇ ਆਉਣ– ਡੀ.ਸੀ. ਅਗਲੀ ਖ਼ਬਰ ਕਮਿਸ਼ਨਰੇਟ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ : ਸੀ.ਪੀ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।