06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਾਵਣ ਕ੍ਰਿਪਾਲ ਅਧਿਆਤਮਿਕ ਮਿਸ਼ਨ ਵਲੋਂ ਅਧਿਆਤਮਿਕ ਪ੍ਰਵਚਨ ਦਾ ਆਯੋਜਨ

ਅੰਮ੍ਰਿਤਸਰ, 5 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਾਵਣ ਕ੍ਰਿਪਾਲ ਅਧਿਆਤਮਿਕ ਮਿਸ਼ਨ ਦੀ ਅੰਮ੍ਰਿਤਸਰ ਸ਼ਾਖਾ ਵਲੋਂ ਰਜਿੰਦਰ ਆਸ਼ਰਮ ਸੋਹੀਆਂ ਕਲਾਂ ਵਿਖੇ ਇਕ ਅਧਿਆਤਮਿਕ ਪ੍ਰਵਚਨ ਦਾ ਆਯੋਜਨ ਕੀਤਾ ਗਿਆ। ਇਸ ਅਧਿਆਤਮਿਕ ਪ੍ਰਵਚਨ ’ਚ ਸੰਤ ਰਜਿੰਦਰ ਸਿੰਘ ਮਹਾਰਾਜ ਦਾ ਇਕ ਵੀਡੀਓ ਪ੍ਰਸਾਰਿਤ ਕੀਤਾ ਗਿਆ ਸੀ, ਜਿਸ ’ਚ ਉਨ੍ਹਾਂ ਨੇ ਇਕ ਸੰਪੂਰਨ ਗੁਰੂ ਦੇ ਚਰਨਾਂ ਦੇ ਦਰਸ਼ਨ ਕਰਨ, ਉਨ੍ਹਾਂ ਤੋਂ ਦੀਖਿਆ ਪ੍ਰਾਪਤ ਕਰਨ ਅਤੇ ਫਿਰ ਧਿਆਨ ਦਾ ਅਭਿਆਸ ਕਰਨ ਨਾਲ ਮਿਲਣ ਵਾਲੇ ਬਹੁਤ ਸਾਰੇ ਲਾਭਾਂ ਬਾਰੇ ਵਿਸਥਾਰ ’ਚ ਦੱਸਿਆ।

ਅਜੀਤ ਡੈਸਕ 06-11-2026
ਅੰਮ੍ਰਿਤਸਰ, 5 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਾਵਣ ਕ੍ਰਿਪਾਲ ਅਧਿਆਤਮਿਕ ਮਿਸ਼ਨ ਦੀ ਅੰਮ੍ਰਿਤਸਰ ਸ਼ਾਖਾ ਵਲੋਂ ਰਜਿੰਦਰ ਆਸ਼ਰਮ ਸੋਹੀਆਂ ਕਲਾਂ ਵਿਖੇ ਇਕ ਅਧਿਆਤਮਿਕ ਪ੍ਰਵਚਨ ਦਾ ਆਯੋਜਨ ਕੀਤਾ ਗਿਆ। ਇਸ ਅਧਿਆਤਮਿਕ ਪ੍ਰਵਚਨ ’ਚ ਸੰਤ ਰਜਿੰਦਰ ਸਿੰਘ ਮਹਾਰਾਜ ਦਾ ਇਕ ਵੀਡੀਓ ਪ੍ਰਸਾਰਿਤ ਕੀਤਾ ਗਿਆ ਸੀ, ਜਿਸ ’ਚ ਉਨ੍ਹਾਂ ਨੇ ਇਕ ਸੰਪੂਰਨ ਗੁਰੂ ਦੇ ਚਰਨਾਂ ਦੇ ਦਰਸ਼ਨ ਕਰਨ, ਉਨ੍ਹਾਂ ਤੋਂ ਦੀਖਿਆ ਪ੍ਰਾਪਤ ਕਰਨ ਅਤੇ ਫਿਰ ਧਿਆਨ ਦਾ ਅਭਿਆਸ ਕਰਨ ਨਾਲ ਮਿਲਣ ਵਾਲੇ ਬਹੁਤ ਸਾਰੇ ਲਾਭਾਂ ਬਾਰੇ ਵਿਸਥਾਰ ’ਚ ਦੱਸਿਆ। ਸਤਿਸੰਗ ਤੋਂ ਬਾਅਦ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਕੁਝ ਸਮੇਂ ਲਈ ਇਕ ਧਿਆਨ ਸੈਸ਼ਨ ’ਚ ਬਿਠਾਇਆ ਗਿਆ। ਉਨ੍ਹਾਂ ਨੂੰ ਸੰਤ ਰਾਜਿੰਦਰ ਸਿੰਘ ਮਹਾਰਾਜ ਅਤੇ ਸੰਤ ਮੱਤ ਦੀਆਂ ਸਿੱਖਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਅਖ਼ੀਰ ’ਚ ਲੰਗਰ ਭੰਡਾਰਾ ਅਤੁੱਟ ਵੰਡਿਆ ਗਿਆ।
ਪਿਛਲੀ ਖ਼ਬਰ ਦੀਵਾਲੀ ਦੇ ਮੌਕੇ ’ਤੇ ਆਤਿਸ਼ਬਾਜ਼ੀ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਚੌਕਸ ਹੋਇਆ ਫਾਇਰ ਬ੍ਰਿਗੇਡ ਅਗਲੀ ਖ਼ਬਰ ‘ ਆਪ’ ਸਰਕਾਰ ਦੇ ਪੈਨਸ਼ਨਰ ਸੇਵਾ ਪੋਰਟਲ ਰਾਹੀਂ 12,000 ਕਰੋੜ ਰੁਪਏ ਦੀ ਵੰਡ, ਖ਼ਾਮੀਆਂ ਕੀਤੀਆਂ ਦੂਰ-ਹਰਪਾਲ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।