13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਆਪ ਦੇ ਹਲਕਾ ਰਾਜਾਸਾਂਸੀ ਤੋਂ ਐਸ. ਸੀ. ਵਿੰਗ ਹਲਕਾ ਕੋਆਰਡੀਨੇਟਰ ਜੋਬਨ ਝੰਜੋਟੀ ਵਲੋਂ ਅਸਤੀਫ਼ਾ

ਰਾਜਾਸਾਂਸੀ, 12 ਨਵੰਬਰ (ਹਰਦੀਪ ਸਿੰਘ ਖੀਵਾ)-ਹਲਕਾ ਰਾਜਾਸਾਂਸੀ ਤੋਂ ਆਪ ਦੇ ਕੋਆਰਡੀਨੇਟਰ ਐਸ ਵਿੰਗ ਜੋਬਨ ਸਿੰਘ ਝੰਜੋਟੀ ਵਲੋਂ ਦਿੱਤਾ ਗਿਆ ਅਸਤੀਫ਼ਾ ਦੇ ਦਿੱਤੀ ਗਿਆ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਅੱਜ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਹਲਕਾ ਰਾਜਾਸਾਂਸੀ ਤੋਂ ਸੋਨੀਆਂ ਮਾਨ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਹਲਕੇ ਦੇ ਆਗੂਆਂ ਵਲੋਂ ਨਰਾਜ਼ਗੀ ਜਾਹਿਰ ਕਰਦਿਆਂ ਦੇਣੇ ਸ਼ੁਰੂ ਕਰ ਦਿੱਤੇ ਗਏ ਹਨ।

ਜੋਬਨ ਸਿੰਘ ਝੰਜੋਟੀ 13-11-2026
ਰਾਜਾਸਾਂਸੀ, 12 ਨਵੰਬਰ (ਹਰਦੀਪ ਸਿੰਘ ਖੀਵਾ)-ਹਲਕਾ ਰਾਜਾਸਾਂਸੀ ਤੋਂ ਆਪ ਦੇ ਕੋਆਰਡੀਨੇਟਰ ਐਸ ਵਿੰਗ ਜੋਬਨ ਸਿੰਘ ਝੰਜੋਟੀ ਵਲੋਂ ਦਿੱਤਾ ਗਿਆ ਅਸਤੀਫ਼ਾ ਦੇ ਦਿੱਤੀ ਗਿਆ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵਲੋਂ ਅੱਜ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਹਲਕਾ ਰਾਜਾਸਾਂਸੀ ਤੋਂ ਸੋਨੀਆਂ ਮਾਨ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਹਲਕੇ ਦੇ ਆਗੂਆਂ ਵਲੋਂ ਨਰਾਜ਼ਗੀ ਜਾਹਿਰ ਕਰਦਿਆਂ ਦੇਣੇ ਸ਼ੁਰੂ ਕਰ ਦਿੱਤੇ ਗਏ ਹਨ। ਜਿਸ ਤਹਿਤ ਉਕਤ ਆਗੂ ਜੋਬਨ ਝੰਜੋਟੀ ਵਲੋਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਅਣਅਧਿਕਾਰਿਤ ਨਸ਼ਾ ਛੁਡਾਊ ਕੇਂਦਰ ’ਤੇ ਸਿਹਤ ਵਿਭਾਗ ਨੇ ਕੀਤੀ ਅਚਨਚੇਤੀ ਛਾਪੇਮਾਰੀ ਅਗਲੀ ਖ਼ਬਰ ਡੀ. ਸੀ. ਤੇ ਐਸ. ਐਸ. ਪੀ. ਨੇ ਈ. ਵੀ. ਐਮ. ਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ ਜਾਂਚ ਦਾ ਲਿਆ ਜਾਇਜ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।