13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਸੀਨੀਅਰ ਮਹਿਲਾ ਅਕਾਲੀ ਆਗੂ ਡਾ: ਸੋਹਲ ਦੇ ਪਿਤਾ ਨਮਿਤ ਸ਼ਰਧਾਂਜਲੀ ਸਮਾਗਮ ਕੱਲ੍ਹ

ਅੰਮ੍ਰਿਤਸਰ, 12 ਨਵੰਬਰ (ਜੱਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਜਨਰਲ ਸਕੱਤਰ ਤੇ ਮੈਂਬਰ ਵਰਕਿੰਗ ਕਮੇਟੀ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਪਰਸਨ ਡਾ: ਜਸਵਿੰਦਰ ਕੌਰ ਸੋਹਲ ਦੇ ਪਿਤਾ ਕਰਨਲ (ਸੇਵਾ- ਮੁਕਤ) ਮਹਿੰਦਰ ਸਿੰਘ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿਤ ਸ਼ਬਦ ਕੀਰਤਨ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 14 ਨਵੰਬਰ, ਸ਼ਨਿਵਾਰ ਨੂੰ ਦੁਪਹਿਰ 1 ਤੋਂ 2 ਵਜੇ ਦੌਰਾਨ ਗੁ: ਪਾਤਸ਼ਾਹੀ ਛੇਵੀ, ਏ-ਬੀ ਬਲਾਕ, ਰਣਜੀਤ ਐਵੀਨਿਊ ਵਿਖੇ ਹੋਵੇਗਾ।

ਕਰਨਲ (ਸੇਵਾ- ਮੁਕਤ) ਮਹਿੰਦਰ ਸਿੰਘ ਦੀ ਪੁਰਾਣੀ ਤਸਵੀਰ। 13-11-2026
ਅੰਮ੍ਰਿਤਸਰ, 12 ਨਵੰਬਰ (ਜੱਸ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਕੌਮੀ ਜਨਰਲ ਸਕੱਤਰ ਤੇ ਮੈਂਬਰ ਵਰਕਿੰਗ ਕਮੇਟੀ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਚੇਅਰਪਰਸਨ ਡਾ: ਜਸਵਿੰਦਰ ਕੌਰ ਸੋਹਲ ਦੇ ਪਿਤਾ ਕਰਨਲ (ਸੇਵਾ- ਮੁਕਤ) ਮਹਿੰਦਰ ਸਿੰਘ, ਜੋ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿਤ ਸ਼ਬਦ ਕੀਰਤਨ, ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 14 ਨਵੰਬਰ, ਸ਼ਨਿਵਾਰ ਨੂੰ ਦੁਪਹਿਰ 1 ਤੋਂ 2 ਵਜੇ ਦੌਰਾਨ ਗੁ: ਪਾਤਸ਼ਾਹੀ ਛੇਵੀ, ਏ-ਬੀ ਬਲਾਕ, ਰਣਜੀਤ ਐਵੀਨਿਊ ਵਿਖੇ ਹੋਵੇਗਾ।
ਪਿਛਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਵਲੋਂ ਉਰਦੂ ਵਿਅੰਗ ਅਤੇ ਦਾਸਤਾਨਗੋਈ ’ਤੇ ਆਧਾਰਿਤ ‘ਅਦਬੀ ਬੈਠਕ’ ਕਰਵਾਈ ਅਗਲੀ ਖ਼ਬਰ ਥਾਣਾ ਰਣਜੀਤ ਐਵਨਿਊ, ਹਵਾਈ ਅੱਡਾ ਦੇ ਐਸ.ਐਚ. ਓ. ਸਣੇ ਦਰਜਨ ਪੁਲਿਸ ਮੁਲਾਜ਼ਮ ਬਦਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।