ਗੁਰਸ਼ੇਰ ਹਸਪਤਾਲ ਮਾਨਾਂਵਾਲਾ ਵਿਖੇ ਬਾਲ ਦਿਵਸ ਮਨਾਇਆ
ਮਾਨਾਂਵਾਲਾ, 15 ਨਵੰਬਰ (ਗੁਰਦੀਪ ਸਿੰਘ ਨਾਗੀ)—ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਮੌਕੇ ਗੁਰਸ਼ੇਰ ਹਸਪਤਾਲ ਨਜ਼ਦੀਕ ਬ੍ਰੈਸਟਪ੍ਰਾਈਜ ਮਾਨਾਂਵਾਲਾ (ਅੰਮ੍ਰਿਤਸਰ) ਵਿਖੇ ਬਾਲ ਦਿਵਸ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬੱਚਿਆਂ ਵਿਚ ਵੱਖ-ਵੱਖ ਖੇਡਾਂ ਦੀ ਗਤੀਵਿਧੀਆਂ ਕਰਵਾਈਆਂ ਗਈਆਂ।
ਗੁਰਸ਼ੇਰ ਹਸਪਤਾਲ ਮਾਨਾਂਵਾਲਾ ਵਿਖੇ ਬਾਲ ਦਿਵਸ ਮੌਕੇ ਖੇਡਾਂ ਵਿਚ ਹਿੱਸਾ ਲੈਂਦੇ ਹੋਏ ਬੱਚੇ। ਤਸਵੀਰ : ਗੁਰਦੀਪ ਸਿੰਘ ਨਾਗੀ
16-11-2026