ਅੰਮ੍ਰਿਤਸਰ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ‘ਵਿਰਾਸਤ-ਏ-ਪੰਜਾਬ’ ਕਰਵਾਇਆ
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਪਬਲਿਕ ਸਕੂਲ ਵਿਖੇ 28ਵਾਂ ਸਾਲਾਨਾ ਸਮਾਗਮ ‘ਵਿਰਾਸਤ-ਏ-ਪੰਜਾਬ’ ਉਤਸ਼ਾਹ ਅਤੇ ਜੋਸ਼ ਨਾਲ ਕਰਵਾਇਆ ਗਿਆ। ਇਹ ਸਮਾਗਮ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ, ਸ਼ਾਨਦਾਰ ਇਤਿਹਾਸ ਅਤੇ ਰੰਗ-ਬਿਰੰਗੀਆਂ ਪਰੰਪਰਾਵਾਂ ਨੂੰ ਸਮਰਪਿਤ ਸੀ।
ਅਜੀਤ ਡੈਸਕ
17-11-2026