ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ
ਅੰਮ੍ਰਿਤਸਰ, 22 ਨਵੰਬਰ (ਜਸਵੰਤ ਸਿੰਘ ਜੱਸ)- ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਕੱਲ 23 ਨਵੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ.
ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ: ਮੇਜਰ ਸਿੰਘ ਅਰਜਨ ਮਾਂਗਾ ਦੀ ਤਸਵੀਰ। ਅਜੀਤ ਤਸਵੀਰ
23-11-2026