25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਮੰਚ-ਰੰਗਮੰਚ ਵਲੋਂ ਗੁਰੂ ਨਾਨਕ ਦੇਵ ’ਵਰਸਿਟੀ ਵਿਖੇ ਲਾਈਟ ਐਂਡ ਸਾਊਂਡ ਨਾਟਕ ‘ਦਾਸਤਾਨ-ਏ-ਅੰਮ੍ਰਿਤਸਰ’ ਦੀ ਪੇਸ਼ਕਾਰੀ ਅੱਜ

ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਅੰਮ੍ਰਿਤਸਰ ਦੀ 450 ਸਾਲਾ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਲਾਈਟ ਐਂਡ ਸਾਊਂਡ ਨਾਟਕ ‘ਦਾਸਤਾਨ-ਏ-ਅੰਮ੍ਰਿਤਸਰ’ ਦੀ ਪੇਸ਼ਕਾਰੀ ਕੱਲ 25 ਨਵੰਬਰ ਨੂੰ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਸ਼ਾਮ 5. 30 ਵਜੇ ਕੀਤੀ ਜਾਵੇਗੀ।

ਅਜੀਤ ਡੈਸਕ 25-11-2026
ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਅੰਮ੍ਰਿਤਸਰ ਦੀ 450 ਸਾਲਾ ਸਥਾਪਨਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਲਾਈਟ ਐਂਡ ਸਾਊਂਡ ਨਾਟਕ ‘ਦਾਸਤਾਨ-ਏ-ਅੰਮ੍ਰਿਤਸਰ’ ਦੀ ਪੇਸ਼ਕਾਰੀ ਕੱਲ 25 ਨਵੰਬਰ ਨੂੰ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਸ਼ਾਮ 5.30 ਵਜੇ ਕੀਤੀ ਜਾਵੇਗੀ। ਮੰਚ ਰੰਗਮੰਚ ਦੇ ਪ੍ਰਧਾਨ ਸ਼੍ਰੋਮਣੀ ਨਾਟਕਕਾਰ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੇ ਲੇਖਕ ਤੇ ਨਿਰਦੇਸ਼ਕ ਸ੍ਰੀ ਕੇਵਲ ਧਾਲੀਵਾਲ ਨੇ ਦੱਸਿਆ ਕਿ ਗੁਰੂ ਨਾਨਕ ਦੇਵ ’ਵਰਸਿਟੀ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ‘ਦਾਸਤਾਨ-ਏ-ਅੰਮ੍ਰਿਤਸਰ’ ਲਾਈਟ ਐਂਡ ਸਾਊਂਡ ਸ਼ੋਅ ਨਾਟ ਪੇਸ਼ਕਾਰੀ ਵਿਚ ਨਾਮਵਰ ਕਲਾਕਾਰ ਵੱਖ-ਵੱਖ ਭੂਮਿਕਾਵਾਂ ਨਿਭਾਉਣਗੇ ਅਤੇ ਇਸ ਮੌਕੇ ’ਵਰਸਿਟੀ ਦੇ ਉਪ ਕੁਲਪਤੀ ਡਾ: ਕਰਮਜੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਸ਼ਾਮਿਲ ਹੋਣਗੀਆਂ ।
ਪਿਛਲੀ ਖ਼ਬਰ ਵਿਰਾਸਤੀ ਮਾਰਗ ’ਤੇ ਨਿੰਹਗ ਸਿੰਘਾਂ ਵਲੋਂ ਕੀਤੀ ਕੁੱਟਮਾਰ ਦੀ ਵੀਡੀਓ ਵਾਇਰਲ * ਪੁਲਿਸ ਨੂੰ ਨਹੀਂ ਮਿਲੀ ਕੋਈ ਸ਼ਿਕਾਇਤ : ਏ... ਅਗਲੀ ਖ਼ਬਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।