25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਪੰਜਾਬ ਦੇ ਇਤਿਹਾਸ ਵਿਚ ਇਕ ਨਵਾਂ ਅਤੇ ਸੁਨਹਿਰੀ ਅਧਿਆਏ ਲਿਖੇਗਾ- ਲੋਪੋਕੇ * 6 ਸਾਲਾਂ ਬਾਅਦ ਹੋਏ ਮੁੜ ਗੱਠਜੋੜ ਦਾ ਹਲਕਾ ਰਾਜਾਸਾਂਸੀ ਦੇ ਵਰਕਰਾਂ ਵਲੋਂ ਭਰਵਾਂ ਸਵਾਗਤ

ਚੋਗਾਵਾਂ, 24 ਨਵੰਬਰ (ਗੁਰਵਿੰਦਰ ਸਿੰਘ ਕਲਸੀ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ 6 ਸਾਲਾਂ ਬਾਅਦ ਮੁੜ ਗੱਠਜੋੜ ਕਰਨ ਦੇ ਇਤਿਹਾਸਕ ਫ਼ੈਸਲੇ ਦਾ ਸਵਾਗਤ ਕਰਦਿਆਂ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਉਮੀਦਵਾਰ ਜਥੇਦਾਰ ਵੀਰ ਸਿੰਘ ਲੋਪੋਕੇ ਦੇ ਸਪੁੱਤਰ ਸੀਨੀਅਰ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਡੂੰਘੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਰਾਣਾ ਲੋਪੋਕੇ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਇਹ ਮੁੜ ਮੇਲ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵਾਂ ਮੋੜ ਸਾਬਤ ਹੋਵੇਗਾ।

ਅਜੀਤ ਡੈਸਕ 25-11-2026
ਚੋਗਾਵਾਂ, 24 ਨਵੰਬਰ (ਗੁਰਵਿੰਦਰ ਸਿੰਘ ਕਲਸੀ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ 6 ਸਾਲਾਂ ਬਾਅਦ ਮੁੜ ਗੱਠਜੋੜ ਕਰਨ ਦੇ ਇਤਿਹਾਸਕ ਫ਼ੈਸਲੇ ਦਾ ਸਵਾਗਤ ਕਰਦਿਆਂ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਉਮੀਦਵਾਰ ਜਥੇਦਾਰ ਵੀਰ ਸਿੰਘ ਲੋਪੋਕੇ ਦੇ ਸਪੁੱਤਰ ਸੀਨੀਅਰ ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਡੂੰਘੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਰਾਣਾ ਲੋਪੋਕੇ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਦਾ ਇਹ ਮੁੜ ਮੇਲ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵਾਂ ਮੋੜ ਸਾਬਤ ਹੋਵੇਗਾ। ਇਸ ਮੌਕੇ ਸਾਬਕਾ ਸਰਪੰਚ ਸੁੱਚਾ ਸਿੰਘ, ਪੀ. ਏ. ਸੀ. ਮੈਂਬਰ ਪ੍ਰਿੰਸੀਪਲ ਕਾਬਲ ਸਿੰਘ ਸੰਧੂ, ਸਰਪੰਚ ਗੁਰਸੇਵਕ ਸਿੰਘ ਗੈਵੀ, ਸਰਕਲ ਪ੍ਰਧਾਨ ਡਾ. ਸ਼ਰਨਜੀਤ ਸਿੰਘ, ਸਰਪੰਚ ਜਤਿੰਦਰ ਸਿੰਘ ਚੋਗਾਵਾਂ, ਸਾਬਕਾ ਚੇਅਰਮੈਨ ਬਲਵਿੰਦਰ ਸਿੰਘ ਕੋਹਾਲਾ, ਡਾ. ਕੇਹਰ ਬੁੱਟਰ ਰਾਣੀਆ, ਗੱਜਣ ਪਹਿਲਵਾਨ ਭੰਗਵਾਂ, ਰੇਸ਼ਮ ਸਿੰਘ ਕੋਟਲੀ ਔਲਖ, ਗੁਰਮੀਤ ਸਿੰਘ ਭੱਪਾ, ਦਲੀਪ ਸਿੰਘ ਭੰਬੀਰਾ, ਪਰਮਜੀਤ ਸਿੰਘ ਡੱਲੇਕੇ ਆਦਿ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਕੈਬਨਿਟ ਵਜ਼ੀਰ ਬਿਕਰਮ ਸਿੰਘ ਮਜੀਠੀਆ ਯੂਥ ਆਗੂ ਗੁਰਪ੍ਰੀਤ ਸਿੰਘ ਵਡਾਲੀ ਦੇ ਗ੍ਰਹਿ ਵਿਖੇ ਪੁੱਜੇ ਅਗਲੀ ਖ਼ਬਰ ਲੁਪਤ ਹੋ ਰਹੇ ਸਦੀਆਂ ਪੁਰਾਣੇ ਹਰਸਾ ਛੀਨਾ ਦੇ ਥੇਹ, ਪੁਰਾਤਤਵ ਵਿਭਾਗ ਹੋਇਆ ਅਵੇਸਲਾ * ਨਾਜਾਇਜ਼ ਢੰਗ ਨਾਲ ਕੀਤੀ ਖ਼ੁਦਾਈ ਦੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।