26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਨਵਨਿਯੁਕਤ ਸੀ. ਪੀ. ਕੁਲਦੀਪ ਸਿੰਘ ਚਾਹਲ ਸ੍ਰੀ ਦੁਰਗਿਆਣਾ ਮੰਦਰ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਦੇ ਨਵਨਿਯੁਕਤ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਲਿਆ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ।

ਅਜੀਤ ਡੈਸਕ 27-11-2026
ਅੰਮ੍ਰਿਤਸਰ, 26 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਅੰਮ੍ਰਿਤਸਰ ਦੇ ਨਵਨਿਯੁਕਤ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅੱਜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਲਿਆ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ। ਮੰਦਰ ਦੇ ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ। ਕਮੇਟੀ ਵਲੋਂ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਉਨ੍ਹਾਂ ਦਾ ਸਵਾਗਤ ਕੀਤਾ । ਇਸ ਮੌਕੇ ਚੇਅਰਮੈਨ ਡਾ. ਰਾਕੇਸ਼ ਸ਼ਰਮਾ ਆਦਿ ਮੌਜੂਦ ਸਨ ।
ਪਿਛਲੀ ਖ਼ਬਰ ਸੁਲਤਾਨਵਿੰਡ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਅਗਲੀ ਖ਼ਬਰ ਚੀਫ਼ ਖ਼ਾਲਸਾ ਦੀਵਾਨ ਵਲੋਂ 125ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ‘ਸੀ.ਕੇ.ਡੀ. ਵਿੱਦਿਅਕ ਸੰਗੀਤ ਸੰਮੇਲਨ’ ਕੱਲ੍ਹ : ਡਾ: ਨਿੱਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।