27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਏਡਿਡ ਸਕੂਲ ਰਿਟਾਇਰੀਜ਼ ਯੂਨੀਅਨ ਦੀ ਮੀਟਿੰਗ 1 ਨੂੰ

ਅੰਮ੍ਰਿਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਏਡਿਡ ਸਕੂਲ ਰਿਟਾਇਰੀਜ਼ ਯੂਨੀਅਨ ਦੀ ਅਹਿਮ ਮੀਟਿੰਗ 1 ਦਸੰਬਰ ਨੂੰ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਬੇਰੀ ਗੇਟ ਵਿਖੇ 11 ਵਜੇ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਪ੍ਰਿੰਸੀਪਲ ਪ੍ਰਦੀਪ ਸਰੀਨ ਤੇ ਪ੍ਰਿੰ; ਜਗਦੀਸ਼ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ।

ਅਜੀਤ ਡੈਸਕ 28-11-2026
ਅੰਮ੍ਰਿਤਸਰ, 27 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਏਡਿਡ ਸਕੂਲ ਰਿਟਾਇਰੀਜ਼ ਯੂਨੀਅਨ ਦੀ ਅਹਿਮ ਮੀਟਿੰਗ 1 ਦਸੰਬਰ ਨੂੰ ਪ੍ਰੇਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਬੇਰੀ ਗੇਟ ਵਿਖੇ 11 ਵਜੇ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਪ੍ਰਿੰਸੀਪਲ ਪ੍ਰਦੀਪ ਸਰੀਨ ਤੇ ਪ੍ਰਿੰ; ਜਗਦੀਸ਼ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੈਨਸ਼ਨਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸੰਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਸਮੂਹ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ। ਉਕਤ ਜਾਣਕਾਰੀ ਜਸਵੰਤ ਸਿੰਘ ਖਜ਼ਾਨਚੀ ਰਾਹੀਂ ਸਾਂਝੀ ਕੀਤੀ ਗਈ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਵਿੱਖਮੁਖੀ ਪੰਜਾਬ ਲਈ ਉੱਚ ਸਿੱਖਿਆ ਦੀ ਨਵੀਂ ਰੂਪ-ਰੇਖਾ ਵਿਸ਼ੇ ’ਤੇ ਵਿਚਾਰ-ਚਰਚਾ ਅਗਲੀ ਖ਼ਬਰ ਨਿੱਜੀ ਮਿੱਲ ਖਿਲਾਫ ਵਰਕਰਾਂ ਵਲੋਂ 21ਵੇਂ ਦਿਨ ਵੀ ਰੋਸ ਧਰਨਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।