17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-01-2026

ਅੱਜ ਬਿਜਲੀ ਬੰਦ ਰਹੇਗੀ

ਅਜੀਤ ਡੈਸਕ 03-01-2026
ਤਰਨ ਤਾਰਨ, 2 ਜਨਵਰੀ (ਹਰਿੰਦਰ ਸਿੰਘ)- 132 ਕੇ.ਵੀ.ਏ. ਤਰਨ ਤਾਰਨ ਤੋਂ ਚੱਲਦੇ 11 ਕੇ.ਵੀ ਸਿਟੀ 1, ਸਿਟੀ 4 ਅਤੇ 6 ਤਰਤਾਰਨ ਦੀ ਬਿਜਲੀ ਸਪਲਾਈ ਜਰੂਰੀ ਮੁਰੰਮਤ ਕਰਨ ਕਰਕੇ 3 ਜਨਵਰੀ ਦਿਨ ਸ਼ਨੀਵਾਰ ਨੂੰ ਸਮਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | ਇਨ੍ਹਾਂ ਤੋਂ ਚੱਲਦੇ ਇਲਾਕੇ ਕਾਜੀਕੋਟ ਰੋਡ, ਚੰਦਰ ਕਾਲੋਨੀ, ਸਰਹਾਲੀ ਰੋਡ ਸੱਜਾ ਪਾਸਾ, ਗਲੀ ਜਾਮਾਰਾਏ ਵਾਲੀ, ਮੁਹੱਲਾ ਭਾਗ ਸ਼ਾਹ, ਤਹਿਸੀਲ ਬਾਜ਼ਾਰ, ਨੂਰਦੀ ਰੋਡ, ਪਾਰਕ ਐਵੀਨਿਊ, ਗੁਰੂ ਅਰਜਨ ਦੇਵ ਕਾਲੋਨੀ, ਸਰਦਾਰ ਇਨਕਲੇਵ, ਗੁਰਬਖਸ਼ ਕਾਲੋਨੀ, ਛੋਟਾ ਕਾਜੀਕੋਟ, ਪੱਡਾ ਕਾਲੋਨੀ, ਕੋਹੜ ਅਹਾਤਾ, ਗਰੀਨ ਸਿਟੀ, ਹੋਲੀ ਸਿਟੀ, ਮੁਹੱਲਾ ਜਸਵੰਤ ਸਿੰਘ, ਨੂਰਦੀ ਰੋਡ, ਪਲਾਸੌਰ ਰੋਡ, ਸ੍ਰੀ ਗੁਰੂ ਅਰਜਨ ਦੇਵ ਕਾਲੋਨੀ, ਜੈਦੀਪ ਕਾਲੋਨੀ, ਦੀਪ ਐਵੀਨਿਊ, ਫਤਹਿਚੱਕ, ਗੁਰੂ ਤੇਗ ਬਹਾਦਰ ਨਗਰ, ਸ੍ਰੀ ਗੁਰੂ ਤੇਗ ਬਹਾਦਰ ਨਗਰ ਫੇਜ 2 ਅਤੇ ਨਿਊ ਦੀਪ ਐਵੀਨਿਊ ਤਰਨਤਾਰਨ ਆਦਿ ਏਰੀਏ ਬੰਦ ਰਹਿਣਗੇ | ਇਹ ਸੂਚਨਾ ਉਪ ਮੰਡਲ ਪਾਵਰਕਾਮ ਤਰਨ ਤਾਰਨ ਸ਼ਹਿਰੀ ਦੇ ਅਫਸਰ ਇੰਜੀਨੀਅਰ ਨਰਿੰਦਰ ਸਿੰਘ ਅਤੇ ਇੰਜੀਨੀਅਰ ਗੁਰਭੇਜ ਸਿੰਘ ਢਿੱਲੋਂ ਵਲੋਂ ਦਿੱਤੀ ਗਈ |
ਪਿਛਲੀ ਖ਼ਬਰ ਤਰਨ ਤਾਰਨ ਦੇ ਐਸ.ਐਸ.ਪੀ. ਵਲੋਂ 6 ਥਾਣਾ ਮੁਖੀ ਕੀਤੇ ਤਬਦੀਲ <br/> ਅਗਲੀ ਖ਼ਬਰ ਖੇਤੀਬਾੜੀ ਸਹਿਕਾਰੀ ਸਭਾਵਾਂ ਜਥੇਬੰਦੀ ਤਰਨ ਤਾਰਨ ਦੀ ਹੰਗਾਮੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।