22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-01-2026

ਚੇਅਰਮੈਨ ਢੋਟੀਆਂ ਨੇ ਲੋੜਵੰਦ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਪੈੱਨ ਵੰਡੇ <br/>

ਅਜੀਤ ਡੈਸਕ 21-01-2026
ਤਰਨ ਤਾਰਨ, 20 ਜਨਵਰੀ (ਪਰਮਜੀਤ ਜੋਸ਼ੀ)- ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਂਡ ਸੱਭਿਆਚਾਰਕ ਕਲੱਬ ਪਿੰਢ ਢੋਟੀਆਂ ਦੇ ਚੇਅਰਮੈਨ ਰਵਿੰਦਰ ਸਿੰਘ ਗਿੱਲ ਨੇ ਲੋੜਵੰਦ ਅਤੇ ਗਰੀਬ ਬੱਚਿਆਂ ਨੂੰ ਕਾਪੀਆਂ ਅਤੇ ਪੈਨ ਵੰਡੇ | ਇਸ ਮੌਕੇ ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਲੱਬ ਚੱਲ ਰਿਹਾ ਹੈ ਅਤੇ ਉਨ੍ਹਾਂ ਵਲੋਂ ਗਰੀਬ ਅਤੇ ਜਰੂਰਤਮੰਦ ਲੋਕਾਂ ਦੀ ਮਦਦ ਸਮੇਂ ਸਮੇਂ 'ਤੇ ਕੀਤੀ ਜਾਂਦੀ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਪੜ੍ਹ ਲਿਖ ਕੇ ਚੰਗੇ ਇਨਸਾਨ ਬਣ ਕੇ ਸਮਾਜ ਅਤੇ ਆਪਣੇ ਮਾਤਾ-ਪਿਤਾ ਦੀ ਸੇਵਾ ਕਰਨ ਅਤੇ ਸਮਾਜ ਵਿਚ ਫੈਲ ਰਹੀਆਂ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਅੱਗੇ ਹੋ ਕੇ ਆਪਣਾ ਯੋਗਦਾਨ ਪਾਉਣ | ਇਸ ਮੌਕੇ ਉਨ੍ਹਾਂ ਨਾਲ ਲਖਬੀਰ ਸਿੰਘ, ਹਾਕੀ ਕੋਚ ਗੁਰਬਾਜ ਸਿੰਘ, ਜਸਮੀਤ ਕੌਰ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ ਸ੍ਰੀ ਜਵਾਲਾਮੁਖੀ ਮੰਦਰ ਦਾ ਸਥਾਪਨਾ ਦਿਵਸ 1 ਫਰਵਰੀ ਨੂੰ ਮਨਾਇਆ ਜਾਵੇਗਾ <br/> ਅਗਲੀ ਖ਼ਬਰ ਲਧਾਣਾ ਉੱਚਾ ਦੇ ਧਾਰਮਿਕ ਅਸਥਾਨ ਵਿਖੇ 30 ਜਨਵਰੀ ਤੋਂ 1 ਫਰਵਰੀ ਤੱਕ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।