16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਸੁਖਦੇਵ ਸਿੰਘ ਢਿੱਲੋਂ ਵਲੋਂ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਰਿਆਮ ਸਿੰਘ ਨਾਲ ਦੁੱਖ ਪ੍ਰਗਟ <br/>

ਅਜੀਤ ਡੈਸਕ 22-01-2026
ਤਰਨ ਤਾਰਨ, 21 ਜਨਵਰੀ (ਹਰਿੰਦਰ ਸਿੰਘ)-ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਰਿਆਮ ਸਿੰਘ ਵਲਟੋਹਾ ਦੀ ਧਰਮ ਪਤਨੀ ਬੀਬੀ ਸਵਰਨਜੀਤ ਕੌਰ ਦੀ ਹੋਈ ਬੇਵਕਤੀ ਮੌਤ ਤੇ ਪਰਿਵਾਰ ਨਾਲ ਸਮਾਜ ਸੇਵਕ ਸੁਖਦੇਵ ਸਿੰਘ ਢਿੱਲੋਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਬੀਬੀ ਸਵਰਨਜੀਤ ਕੌਰ ਦੀ ਹੋਈ ਮੌਤ ਨਾਲ ਗੁਰਵਰਿਆਮ ਸਿੰਘ ਅਤੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਕਿਉਂਕਿ ਉਨ੍ਹਾਂ ਦੇ ਹੁਦਿਆਂ ਹੋਇਆ ਗੁਰਵਰਿਆਮ ਸਿੰਘ ਬੇਪਰਵਾਹ ਸਨ ਅਤੇ ਰਾਜਨੀਤਿਕ ਹੋਣ ਕਰਕੇ ਰਾਜਨੀਤਕ ਕੰਮਾਂ ਵਿਚ ਵਧ ਚੜ੍ਹ ਕੇ ਕੰਮ ਕਰਨ ਵਿਚ ਦਿਲਚਸਪੀ ਰੱਖਦੇ ਹਨ ਅਤੇ ਇਹ ਪਰਿਵਾਰ ਪੀੜ੍ਹੀ ਦਰ ਪੀੜ੍ਹੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਆ ਰਹੇ ਹਨ ਕਿਉਂਕਿ ਇਨ੍ਹਾਂ ਦੇ ਪਿਤਾ ਜਗਤਾਰ ਸਿੰਘ ਵਲਟੋਹਾ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਮੋਹਨ ਸਿੰਘ ਤੁੜ ਦੇ ਨਜ਼ਦੀਕੀ ਸਨ | ਉਨ੍ਹਾਂ ਕਿਹਾ ਕਿ ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ |

ਪਿਛਲੀ ਖ਼ਬਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਪੱਟੀ ਵਿਖੇ ਕਿਸਾਨ ਗੋਸ਼ਟੀ ਕਰਵਾਈ <br/> ਅਗਲੀ ਖ਼ਬਰ ਧਾਰਮਿਕ ਮੁਕਾਬਲਿਆਂ 'ਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।