08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਲੰਗਰ ਲਗਾਇਆ <br/>

ਅਜੀਤ ਡੈਸਕ 28-01-2026
ਪੱਟੀ, 27 ਜਨਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਪ੍ਰਕਾਸ਼ ਦਿਹਾੜੇ ਦੇ ਸੰਬੰਧ ਵਿਚ ਪੰਜਾਬ ਨੈਸ਼ਨਲ ਬੈਂਕ ਕਚਹਿਰੀ ਰੋਡ ਪੱਟੀ ਦੇ ਨਜ਼ਦੀਕ ਬਾਜ਼ਾਰ ਵਾਸੀਆਂ ਵਲੋਂ ਚਾਹ ਪਕੌੜਿਆਂ ਦਾ ਲੰਗਰ ਲਗਾਇਆ ਗਿਆ | ਇਸ ਮੌਕੇ ਲੰਗਰ ਦੀ ਸੇਵਾ ਕਰਦਿਆਂ ਪ੍ਰੇਮ ਪ੍ਰਕਾਸ਼ ਸਿੰਘ ਜੋਲੀ ਅਤੇ ਅਨਿਲ ਦੇਵਗਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚਾਹ ਪਕੌੜਿਆਂ ਦਾ ਲੰਗਰ ਸੰਗਤਾਂ ਵਿਚ ਵਰਤਾਇਆ ਜਾ ਰਿਹਾ ਹੈ | ਇਸ ਮੌਕੇ ਮੰਗਤ ਰਾਮ ਦੇਵਗਨ, ਸੁਖਜਿੰਦਰ ਪਾਲ ਸਿੰਘ, ਗਰਵ ਦੇਵਗਨ, ਅਮਨਪ੍ਰੀਤ ਸਿੰਘ, ਸਿਮਰਨਪ੍ਰੀਤ ਸਿੰਘ, ਵੰਸ਼ ਪਾਠਕ, ਮਨਵੀਰ ਸਿੰਘ ਸੰਧੂ, ਹਰਕੀਰਤ ਸਿੰਘ, ਜਪਲੀਨ ਕੌਰ, ਜਸਵਿੰਦਰ ਸਿੰਘ ਹੈਪੀ, ਅਮਿਤ ਜੋਲੀ, ਸਤਿੰਦਰ ਸਿੰਘ ਸਾਹਿਲ, ਸਰਬਜੀਤ ਸਿੰਘ ਟਿੰਨੀ ਆਦੀ ਨੇ ਸੇਵਾ ਕੀਤੀ |

ਪਿਛਲੀ ਖ਼ਬਰ ਸਕਸ਼ਮ ਆਂਗਣਵਾੜੀ ਅਤੇ ਪੋਸ਼ਣ 2.0 ਯੋਜਨਾ ਅਧੀਨ 'ਪੋਸ਼ਣ ਵੀ, ਪੜ੍ਹਾਈ ਵੀ' ਮੁਹਿੰਮ ਤਹਿਤ ਆਂਗਣਵਾੜੀ ਵਰਕਰਾਂ ਲਈ ਸਿਖਲਾਈ... ਅਗਲੀ ਖ਼ਬਰ ਹੈਰੋਇਨ, ਡਰੋਨ ਅਤੇ ਡਰੱਗ ਮਨੀ ਸਮੇਤ 10 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਸੁਰਿੰਦਰ ਲਾਂਬਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।