22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ਼ਹੀਦ ਬਾਬਾ ਦੀਪ ਸਿੰਘ ਦੀ ਯਾਦ 'ਚ ਲੰਗਰ ਲਗਾਇਆ <br/>

ਖੇਮਕਰਨ ਦੇ ਮੁੱਖ ਬਾਜ਼ਾਰ 'ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ ਵਿਚ ਲੰਗਰ ਵਰਤਾਉਂਦੇ ਹੋਏ ਦੁਕਾਨਦਾਰ | ਤਸਵੀਰ: ਬਿੱਲਾ <br/> 29-01-2026
ਖੇਮਕਰਨ, 28 ਜਨਵਰੀ (ਬਿੱਲਾ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਯਾਦ 'ਚ ਖੇਮਕਰਨ ਸ਼ਹਿਰ ਦੇ ਮੇਨ ਬਾਜ਼ਾਰ 'ਚ ਮੰਦਰ ਮਾਤਾ ਦੇਵੀ ਦੁਵਾਰਾ ਨਜ਼ਦੀਕ ਦੁਕਾਨਦਾਰਾਂ ਵਲੋਂ ਲੰਗਰ ਲਗਾਇਆ ਗਿਆ, ਜਿਸ ਵਿਚ ਸਾਰਾ ਦਿਨ ਦੁਕਾਨਾਂ ਵਾਲਿਆਂ ਨੇ ਸੇਵਾ ਕੀਤੀ | ਇਸ ਸੇਵਾ ਵਿਚ ਡਾ. ਸਤਨਾਮ ਸਿੰਘ ਮਾਹਲਾ, ਵਿਨੈ ਸੇਠੀ, ਪ੍ਰੀਤਾ ਸਿੰਘ, ਡਾ. ਨਿਰਮਲ ਸਿੰਘ, ਰਵਿੰਦਰ ਸਿੰਘ ਬਿੱਟੂ, ਹਰਪ੍ਰੀਤ ਸਿੰਘ ਸੋਨੂੰ, ਗਿਆਨੀ ਬਿਜਲੀ ਵਾਲਾ, ਭੁਪਿੰਦਰ ਸਿੰਘ, ਸਾਬਕਾ ਚੇਅਰਮੈਨ ਜਗਤਾਰ ਸਿੰਘ ਖੇੜਾ, ਰਾਜੂ ਬਰਤਨ ਤੋਂ ਇਲਾਵਾ ਅਨੇਕਾਂ ਦੁਕਾਨਦਾਰ ਸ਼ਾਮਿਲ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ 'ਤੇ ਪੰਜਾਬ ਦੀ ਝਾਕੀ ਗਣਤੰਤਰ ਦਿਵਸ ਪਰੇਡ ਵਿਚ ਸ਼ਾਮਿਲ ਹੋਣਾ... ਅਗਲੀ ਖ਼ਬਰ ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ ਵਿਖੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।