23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-02-2026

ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਦੀ ਕੀਤੀ ਸੇਵਾ <br/>

ਅਜੀਤ ਡੈਸਕ 18-02-2026
ਪੱਟੀ, 17 ਫਰਵਰੀ (ਕੁਲਵਿੰਦਰ ਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੱਟੀ ਸ਼ਹਿਰ ਦੀ ਸਭ ਤੋਂ ਪੁਰਾਣੀ ਸੰਸਥਾ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਪੱਟੀ ਵਲੋੋਂ ਸੰਗਤ ਦੇ ਸਹਿਯੋਗ ਨਾਲ ਮਹੀਨਾਵਾਰ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਸੇਵਾ ਗੁਰਦੁਆਰਾ ਬੀਬੀ ਰਜਨੀ ਜੀ ਪੱਟੀ ਵਿਖੇ ਕੀਤੀ ਗਈ | ਬਾਬਾ ਦੀਪ ਸਿੰਘ ਜੀ ਕਿਰਪਾ ਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹਰ ਮਹੀਨੇ ਸੰਗਤ ਦੇ ਉਦਮ ਨਾਲ ਇਹ ਸੇਵਾਵਾਂ ਚੱਲ ਰਹੀਆਂ ਹਨ | ਰਾਸ਼ਨ ਦੇਣ ਦੀ ਆਰੰਭਤਾਂ ਤੋਂ ਪਹਿਲਾਂ ਗੁਰਦਵਾਰਾ ਸਾਹਿਬ ਦੇ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਵਲੋੋਂ ਅਰਦਾਸ ਬੇਨਤੀ ਕੀਤੀ ਗਈ | ਇਸ ਮਹੀਨੇ ਦੀ ਸੇਵਾ ਪੱਟੀ ਸ਼ਹਿਰ ਦੇ ਸਮਾਜ ਸੇਵੀ ਭੁਪਿੰਦਰ ਸਿੰਘ ਮਿੰਟੂ ਮਾਹੀ ਰਿਜੋਰਟ ਵਾਲੇ ਆਪਣੇ ਪਿਤਾ ਰਤਨ ਸਿੰਘ ਮਾਹੀ ਰਿਜੋਰਟ ਵਾਲਿਆਂ ਦੀ ਬਰਸੀ ਦੇ ਾਂਬੰਧ ਵਿਚ 27 ਪਰਿਵਾਰਾਂ ਨੂੰ ਰਾਸ਼ਨ ਦੇਣ ਦੀ ਸੇਵਾ ਕੀਤੀ ਗਈ | ਇਹ ਜਾਣਕਾਰੀ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੱਬੂ ਤੇ ਸਕੱਤਰ ਜੋਗਾ ਸਿੰਘ ਵਲੋੋਂ ਦਿੱਤੀ ਗਈ | ਇਸ ਮੌਕੇ ਡਾ. ਤਰਲੋਚਨ ਸਿੰਘ ਬੇਦੀ, ਗੁਰਦਵਾਰਾ ਬੀਬੀ ਰਜਨੀ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਬੀਰ ਸਿੰਘ ਲੁਹਾਰੀਆ, ਅਵਤਾਰ ਸਿੰਘ ਸੇਵਾ ਸਿੰਘ ਦੀ ਹੱਟੀ ਵਾਲੇ, ਭਾਈ ਕੰਵਲਜੀਤ ਸਿੰਘ ਰਾਗੀ ਜਥਾ ਪੱਟੀ, ਅਮਰੀਕ ਸਿੰਘ ਜੇ. ਈ., ਰਜਵੰਤ ਸਿੰਘ ਜੇ. ਈ., ਡੀ. ਐੱਸ. ਪੀ. ਬਲਰਾਜ ਸਿੰਘ ਖਹਿਰਾ, ਸੁਰਜੀਤ ਸਿੰਘ, ਜਸਪਾਲ ਸਿੰਘ ਮੈਡੀਕਲ ਸਟੋਰ ਵਾਲੇ, ਮਨਕੀਰਤ ਸਿੰਘ ਕੈਨੇਡਾ, ਡਾ. ਸਰਵਪ੍ਰੀਤ ਸਿੰਘ, ਅੰਮਿ੍ਤ ਸਿੰਘ ਪੁੱਤਰ ਇਕਬਾਲ ਸਿੰਘ ਜੋਲੀ, ਅਮਾਨਤ ਆਸਟੇਰਲੀਆ, ਸੁਖਚੈਨ ਸਿੰਘ ਰਾਜੂ ਕਲਾਥ ਹਾਊਸ ਵਾਲੇ, ਹਰਪ੍ਰੀਤ ਸਿੰਘ ਕੈਨੇਡਾ, ਦੀਪਕ ਸਿੰਘ, ਪ੍ਰਬਜੀਤ ਸਿੰਘ, ਨਰਿੰਦਰ ਸਿੰੰਘ, ਮਾਸਟਰ ਸਰਬਜੀਤ ਸਿੰਘ, ਮਾਸਟਰ ਗੁਰਦੇਵ ਸਿੰਘ ਲੁਹਾਰੀਆ, ਕੈਪਟਨ ਮਹਿਲ ਸਿੰਘ ਸਿੰਧੂ, ਮਾਸਟਰ ਸਤਨਾਮ ਸਿੰਘ ਸਿੱਧੂ, ਮਾਸਟਰ ਅਰਸ਼ਦੀਪ ਸਿੰਘ, ਮਾਸਟਰ ਬਿਕਰਮਜੀਤ ਸਿੰਘ, ਮਾਸਟਰ ਅਮਨਦੀਪ ਸਿੰਘ ਕਰੀਰ, ਗੁਰਸੇਵਕ ਸਿੰਘ ਪਟਵਾਰੀ, ਪਰਮਜੀਤ ਸਿੰਘ ਬੈਂਕ ਵਾਲੇ, ਨਿਰਮਲ ਸਿੰਘ ਕਿਰਪਾਨਾ ਵਾਲੇ, ਬਲਜਿੰਦਰ ਸਿੰਘ ਬੀ. ਟੀ., ਸੰਦੀਪ ਸਿੰਘ, ਲਖਬੀਰ ਸਿੰਘ ਸ਼ਹੀਦ, ਜਗਦੀਪ ਸਿੰਘ ਪਿ੍ੰਸ, ਜੋਬਨਜੀਤ ਸਿੰਘ ਪਟਿਆਲਾ, ਜਸਨਪ੍ਰੀਤ ਸਿੰਘ ਪਟਿਆਲਾ, ਅਮਨ ਕਲਸੀ, ਹਰਚਰਨ ਸਿੰਘ ਪਲਾਈਵੁੱਡ, ਪ੍ਰਭਜੋਤ ਸਿੰਘ, ਇੰਸਪੈਕਟਰ ਦਰਸਨ ਸਿੰਘ, ਹਰਚਰਨ ਸਿੰਘ ਵਿਰਦੀ, ਜਗਤਾਰ ਸਿੰਘ ਮੁੱਕਰ, ਅਜੇਪਾਲ ਸਿੰਘ, ਪਿੰਟੂ ਕਰਿਆਨਾ ਸਟੋਰ, ਹਰਪ੍ਰੀਤ ਸਿੰਘ, ਨਿਰਮਲ ਸਿੰਘ, ਅਮਰ ਸਿੰਘ ਬੈਂਕ ਵਾਲੇ, ਕਾਕਾ ਕੁਲਵਿੰਦਰ ਸਿੰਘ, ਬਲਦੇਵ ਸਿੰਘ, ਡਾਕਟਰ ਰਵੀ ਵੈਟਨਰੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਕਰ ਮੁਕਤ ਵਪਾਰ ਤੇ ਬਿਜਲੀ ਸੋਧ ਬਿੱਲ ਅਤੇ ਬੀਜ ਐਕਟ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਨੇ ਪੁਤਲੇ ਫੂਕੇ <br/> ਅਗਲੀ ਖ਼ਬਰ ਸੰਤ ਬਾਬਾ ਤਾਰਾ ਸਿੰਘ ਜੀ ਸਪੋਰਟਸ ਅਕੈਡਮੀ 'ਚ ਨਵੀਆਂ ਖੇਡ ਸਹੂਲਤਾਂ ਦਾ ਸੰਤ ਬਾਬਾ ਸੁੱਖਾ ਸਿੰਘ ਵਲੋਂ ਉਦਘਾਟਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।