02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਭਗਤਾਂਵਾਲਾ-ਅੰਮਿ੍ਤਸਰ ਰੇਲਵੇ ਟਰੈਕ ਤੋਂ ਮਿਲੀ ਲਾਸ਼

ਅਜੀਤ ਡੈਸਕ 09-03-2026

ਅੰਮਿ੍ਤਸਰ, 8 ਮਾਰਚ (ਸੁਰਿੰਦਰ ਕੋਛੜ)-ਰੇਲਵੇ ਸਟੇਸ਼ਨ ਭਗਤਾਂਵਾਲਾ-ਅੰਮਿ੍ਤਸਰ ਅਧੀਨ ਪੈਂਦੇ ਕਿੱਲੋਮੀਟਰ ਨੰਬਰ 4/3-4/4 ਰੇਲਵੇ ਟਰੈਕ ਤੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ | ਜੀ. ਆਰ. ਪੀ. ਅੰਮਿ੍ਤਸਰ ਅਧੀਨ ਪੈਂਦੀ ਤਰਨਤਾਰਨ ਪੁਲਿਸ ਚੌਂਕੀ 'ਚ ਤਾਇਨਾਤ ਏ. ਐੱਸ. ਆਈ. ਗੁਰਜੀਤ ਸਿੰਘ ਨੇ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 50 ਸਾਲ ਹੈ, ਜਿਸ ਦੀ ਹਾਲੇ ਸ਼ਨਾਖ਼ਤ ਹੋਣੀ ਬਾਕੀ ਹੈ | ਇਸ ਲਈ ਫਿਲਹਾਲ ਲਾਸ਼ ਕਬਜ਼ੇ ਵਿਚ ਲੈ ਕੇ 194 ਦੀ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ |

ਪਿਛਲੀ ਖ਼ਬਰ ਹੈਰੋਇਨ ਅਤੇ ਹੋਰ ਸਾਮਾਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/> ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਜ਼ਿਲ੍ਹੇ 'ਚ ਵੱਖ-ਵੱਖ ਪ੍ਰਕਾਰ ਦੀਆਂ ਪਾਬੰਦੀਆਂ ਦੇ ਹੁਕਮ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।