02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-03-2026

ਹੈਰੋਇਨ ਅਤੇ ਹੋਰ ਸਾਮਾਨ ਸਮੇਤ ਇਕ ਵਿਅਕਤੀ ਗਿ੍ਫ਼ਤਾਰ <br/>

ਅਜੀਤ ਡੈਸਕ 09-03-2026
ਤਰਨ ਤਾਰਨ, 8 ਮਾਰਚ (ਪਰਮਜੀਤ ਜੋਸ਼ੀ)-ਥਾਣਾ ਭਿੱਖੀਵਿੰਡ ਦੀ ਪੁਲਿਸ ਵਲੋਂ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥਾਂ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰੰਧੀ ਜਾਣਕਾਰੀ ਦਿੰਦਿਆਂ ਏ.ਐਸ.ਆਈ. ਸਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, ਇਕ 10 ਰੁਪਏ ਦੇ ਨੋਟ ਦਾ ਰੋਲ ਕੀਤਾ ਹੋਇਆ, ਇਕ ਸਿਲਵਰ ਪੰਨੀ ਹੈਰੋਇਨ ਨਾਲ ਲਿੱਬੜੀ ਹੋਈ ਅਤੇ ਧੂੰਏ ਨਾਲ ਕਾਲੀ ਹੋਈ ਬ੍ਰਾਮਦ ਹੋਏ | ਫੜੇ ਗਏ ਵਿਅਕਤੀ ਦੀ ਪਛਾਣ ਗੁਰਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਖੇਮਕਰਨ ਰੋਡ ਭਿੱਖੀਵਿੰਡ ਵਜੋਂ ਹੋਈ |

ਪਿਛਲੀ ਖ਼ਬਰ ਸੂਬਾ ਸਰਕਾਰ ਨੇ ਬਜਟ ਵਿਚ ਨੌਜਵਾਨਾਂ, ਵਿਦਿਆਰਥੀਆਂ ਨੂੰ ਅਣਗੌਲਿਆਂ ਕੀਤਾ-ਨੌਸ਼ਹਿਰਾ ਪੰਨੂੰਆਂ ਅਗਲੀ ਖ਼ਬਰ ਭਗਤਾਂਵਾਲਾ-ਅੰਮਿ੍ਤਸਰ ਰੇਲਵੇ ਟਰੈਕ ਤੋਂ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।