23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਭਾਜਪਾ ਵਰਕਰਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫੂਕਿਆ

ਅਜੀਤ ਡੈਸਕ 02-04-2026
ਓਠੀਆਂ, 1 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਕਲ ਭਿੰਡੀ ਸੈਦਾਂ ਤੋਂ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸਕੱਤਰ ਸਿੰਘ ਭਲੋਟ ਅਤੇ ਨੌਜਵਾਨ ਆਗੂ ਗੁਰਜੀਤਪਾਲ ਸਿੰਘ ਭਲੋਟ ਵਲੋਂ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿਧਾਨ ਸਭਾ ਗੜਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਖੇ ਡਾਕਟਰ ਅੰਬੇਡਕਰ ਸਾਹਿਬ ਦੇ ਬੁੱਤ ਦੀ ਭੰਨ ਤੋੜ ਹੋਣ ਤੇ ਅੱਜ ਵਿਧਾਨ ਸਭ ਹਲਕਾ ਰਾਜਾਸਾਂਸੀ ਦੇ ਭਾਜਪਾ ਹਲਕਾ ਇੰਚਾਰਜ ਮੁਖਵਿੰਦਰ ਸਿੰਘ ਮਾਹਲ ਦੇ ਨਿਰਦੇਸ਼ਾਂ 'ਤੇ ਪਿੰਡ ਭਲੋਟ ਵਿਖੇ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ | ਉਨ੍ਹਾਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਇਹ ਬਹੁਤ ਨਿੰਦਣਯੋਗ ਘਟਨਾ ਹੈ ਇਸ 'ਤੇ ਕੋਈ ਨਿਆਂ ਨਹੀਂ ਮਿਲਦਾ ਆਉਣ ਵਾਲੇ ਦਿਨਾਂ 'ਚ ਪਾਰਟੀ ਦੇ ਨਿਰਦੇਸ਼ ਅਨੁਸਾਰ ਇਹ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |


ਪਿਛਲੀ ਖ਼ਬਰ ਬਾਬਾ ਨਾਮ ਨਾਥ ਯੋਗੀ ਮੇਲੇ ਸੰਬੰਧੀ ਮਜਵਿੰਡ ਗੋਪਾਲਪੁਰਾ ਦਾ ਸਾਲਾਨਾ ਟੂਰਨਾਮੈਂਟ ਸਮਾਪਤ <br/> ਅਗਲੀ ਖ਼ਬਰ ਕਾਨਪੁਰ ਸੈਪਟਿਕ ਟੈਂਕ ਸਫ਼ਾਈ ਹਾਦਸਾ: ਰਾਸ਼ਟਰੀ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਉਪ ਪ੍ਰਧਾਨ ਗਿੱਲ ਵਲੋਂ ਘਟਨਾ ਸਥਾਨ ਦਾ ਦੌ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।