08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਰਬਜੀਤ ਸਿੰਘ ਸ਼ਾਹ ਕੁਹਾੜਕਾ ਜ਼ਿਲ੍ਹਾ ਸੰਮਤੀ ਮੈਂਬਰ ਨਿਯੁਕਤ

ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)-ਸਰਬਜੀਤ ਸਿੰਘ ਕੁਹਾੜਕਾ ਜ਼ਿਲ੍ਹਾ ਸੰਮਤੀ ਮੈਂਬਰ ਨਿਯੁਕਤ ਕੀਤਾ ਹੈ। ਇਸ ਮੌਕੇ ਸਰਬਜੀਤ ਸਿੰਘ ਕੁਹਾੜਕਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਚੇਅਰਮੈਨ ਘੱਟ ਗਿਣਤੀਆਂ ਵੈਲਫ਼ੇਅਰ ਬੋਰਡ ਅਮਰਿੰਦਰ ਸਿੰਘ ਐਮੀ, ਚੇਅਰਮੈਨ ਹਰਜੀਤ ਸਿੰਘ ਸੰਧੂ, ਚੇਅਰਮੈਨ ਨਿਸ਼ਾਨ ਸਿੰਘ ਮਾਣੋਚਾਲ੍ਹ, ਰਜਿੰਦਰ ਸਿੰਘ ਪੰਨੂੰ, ਜਸਕਰਨ ਸਿੰਘ ਗਿੱਲ, ਬਲਵਿੰਦਰ ਸਿੰਘ, ਡਿਆਲ ਜਰਨੈਲ ਸਿੰਘ ਮਿਆਣੀ ਬਲਾਕ ਪ੍ਰਧਾਨ ਦਾ ਧੰਨਵਾਦ ਕਿਹਾ ਕਿ ਉਨ੍ਹਾਂ ਨੂੰ ਜੋ ਹਲਕਾ ਖਡੂਰ ਸਾਹਿਬ ਇਹ ਲੋਕ ਸੇਵਾ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ।

ਅਜੀਤ ਡੈਸਕ 08-08-2026
ਤਰਨ ਤਾਰਨ, 7 ਅਗਸਤ (ਹਰਿੰਦਰ ਸਿੰਘ)-ਸਰਬਜੀਤ ਸਿੰਘ ਕੁਹਾੜਕਾ ਜ਼ਿਲ੍ਹਾ ਸੰਮਤੀ ਮੈਂਬਰ ਨਿਯੁਕਤ ਕੀਤਾ ਹੈ। ਇਸ ਮੌਕੇ ਸਰਬਜੀਤ ਸਿੰਘ ਕੁਹਾੜਕਾ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਚੇਅਰਮੈਨ ਘੱਟ ਗਿਣਤੀਆਂ ਵੈਲਫ਼ੇਅਰ ਬੋਰਡ ਅਮਰਿੰਦਰ ਸਿੰਘ ਐਮੀ, ਚੇਅਰਮੈਨ ਹਰਜੀਤ ਸਿੰਘ ਸੰਧੂ, ਚੇਅਰਮੈਨ ਨਿਸ਼ਾਨ ਸਿੰਘ ਮਾਣੋਚਾਲ੍ਹ, ਰਜਿੰਦਰ ਸਿੰਘ ਪੰਨੂੰ, ਜਸਕਰਨ ਸਿੰਘ ਗਿੱਲ, ਬਲਵਿੰਦਰ ਸਿੰਘ, ਡਿਆਲ ਜਰਨੈਲ ਸਿੰਘ ਮਿਆਣੀ ਬਲਾਕ ਪ੍ਰਧਾਨ ਦਾ ਧੰਨਵਾਦ ਕਿਹਾ ਕਿ ਉਨ੍ਹਾਂ ਨੂੰ ਜੋ ਹਲਕਾ ਖਡੂਰ ਸਾਹਿਬ ਇਹ ਲੋਕ ਸੇਵਾ ਦੀ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਦੇ ਵਸਨੀਕਾਂ ਨੂੰ ਤਹਿਸੀਲ ਤਰਨ ਤਾਰਨ, ਤਹਿਸੀਲ ਖਡੂਰ ਸਾਹਿਬ, ਐਸ. ਡੀ. ਐਮ. ਤਰਨ ਤਾਰਨ ਤੇ ਐਸ. ਡੀ. ਐਮ. ਖਡੂਰ ਸਾਹਿਬ ਨਾਲ ਸੰਬੰਧਿਤ ਸਰਕਾਰੀ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਆਵੇ, ਤਾਂ ਉਹ ਮੇਰੇ ਨਾਲ ਸੰਪਰਕ ਕਰ ਸਕਦੇ ਹਨ। ਹਲਕੇ ਦਾ ਕੋਈ ਵੀ ਵਸਨੀਕ ਜੇਕਰ ਇਨ੍ਹਾਂ ਦਫ਼ਤਰਾਂ ਨਾਲ ਸੰਬੰਧਿਤ ਕਿਸੇ ਸਰਕਾਰੀ ਕੰਮ ਲਈ ਸਹਾਇਤਾ ਚਾਹੁੰਦਾ ਹੈ ਤਾਂ ਉਹ ਬਿਨਾਂ ਕਿਸੇ ਝਿਜਕ ਦੇ ਸੰਪਰਕ ਕਰ ਸਕਦਾ ਹੈ। ਸਾਡਾ ਉਦੇਸ਼ ਹੈ ਕਿ ਹਲਕੇ ਦੇ ਹਰ ਨਾਗਰਿਕ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਸਮੇਂ ਸਿਰ, ਪਾਰਦਰਸ਼ੀ ਢੰਗ ਨਾਲ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਮਿਲ ਸਕੇ।
ਪਿਛਲੀ ਖ਼ਬਰ ਹੈਰੋਇਨ, ਪਿਸਟਲਾਂ ਤੇ ਕਾਰਤੂਸ ਸਮੇਤ 11 ਵਿਅਕਤੀ ਗ੍ਰਿਫ਼ਤਾਰ-ਐੱਸ. ਐੱਸ. ਪੀ. ਲਾਂਬਾ 2 ਪਿਸਟਲ, 333 ਗ੍ਰਾਮ ਹੈਰੋਇਨ, 3... ਅਗਲੀ ਖ਼ਬਰ ਜੰਡਿਆਲਾ ਰੋਡ ਸੜਕ ਦੀ ਹਾਲਤ ਖਸਤਾ ਕਾਰਨ ਲੋਕ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।