ਬੱਚਿਆਂ ਵਿਚ ਪਿਸ਼ਾਬ ਇਨਫੈਕਸ਼ਨ ਹੋਣ ’ਤੇ ਤੁਰੰਤ ਚੈੱਕਅੱਪ ਜ਼ਰੂਰੀ—ਡਾ. ਸੁਪ੍ਰਿਆ
ਤਰਨ ਤਾਰਨ, 8 ਅਗਸਤ (ਪਰਮਜੀਤ ਜੋਸ਼ੀ)— ਬੱਚਿਆਂ ਵਿਚ ਪਿਸ਼ਾਬ ਇਨਫੈਕਸ਼ਨ ਇਕ ਗੰਭੀਰ ਬਿਮਾਰੀ ਹੈ। ਇਹ ਮੇਲ ਬੱਚਿਆਂ ਵਿਚ ਫੀ-ਮੇਲ ਬੱਚਿਆਂ ਨਾਲੋਂ ਜਿਆਦਾ ਹੁੰਦੀ ਹੈ।
ਜਾਣਕਾਰੀ ਦਿੰਦੇ ਹੋਏ ਡਾ. ਸੁਪ੍ਰਿਆ
09-08-2026