ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮਹੀਨਾਵਾਰ ਮੀਟਿੰਗ
ਤਰਨ ਤਾਰਨ, 11 ਅਗਸਤ (ਇਕਬਾਲ ਸਿੰਘ ਸੋਢੀ)– ਸਹਿਕਾਰੀ ਖੇਤੀਬਾੜੀ ਕਰਮਚਾਰੀ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਸਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿਚ ਵੱਖ-ਵੱਖ ਬਲਾਕਾਂ ਦੇ ਕਰਮਚਾਰੀ ਹਾਜ਼ਰ ਹੋਏ।
ਅਜੀਤ ਡੈਸਕ
12-08-2026