13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸ਼੍ਰੋਮਣੀ ਅਕਾਲੀ ਦਲ (ਬ) ਅਤੇ ਕਾਂਗਰਸ ਨੂੰ ਝਟਕਾ, ਕਈ ਪਰਿਵਾਰ ‘ਆਪ’ ’ਚ ਸ਼ਾਮਿਲ

ਅਮਰਕੋਟ, 12 ਅਗਸਤ (ਭੱਟੀ)– ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਝੁੱਗੀਆਂ ਕਾਲੂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਝਟਕਾ ਲੱਗਿਆ ਜਦੋਂ ਸਰਪੰਚ ਗੁਰਸਾਹਿਬ ਸਿੰਘ ਦੇ ਗ੍ਰਹਿ ਵਿਖੇ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਨੰਬਰਦਾਰ ਗੁਰਦੇਵ ਸਿੰਘ, ਕੁਲਦੀਪ ਸਿੰਘ, ਹਰਭਜਨ ਸਿੰਘ, ਧਰਮ ਸਿੰਘ, ਗੁਰਬੀਰ ਸਿੰਘ, ਸਰਵਨ ਸਿੰਘ, ਲਖਬੀਰ ਸਿੰਘ ਅਤੇ ਜਰਨੈਲ ਸਿੰਘ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ ਅਤੇ ਪੰਜਾਬ ਦਾ ਲੋਕਾਂ ਨੂੰ ਸਹੂਲਤਾਂ ਨਾਲ ਨਿਵਾਜਾਇਆ ਹੈ।

ਅਜੀਤ ਡੈਸਕ 13-08-2026
ਅਮਰਕੋਟ, 12 ਅਗਸਤ (ਭੱਟੀ)– ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਝੁੱਗੀਆਂ ਕਾਲੂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਝਟਕਾ ਲੱਗਿਆ ਜਦੋਂ ਸਰਪੰਚ ਗੁਰਸਾਹਿਬ ਸਿੰਘ ਦੇ ਗ੍ਰਹਿ ਵਿਖੇ ਵਿਧਾਇਕ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਨੰਬਰਦਾਰ ਗੁਰਦੇਵ ਸਿੰਘ, ਕੁਲਦੀਪ ਸਿੰਘ, ਹਰਭਜਨ ਸਿੰਘ, ਧਰਮ ਸਿੰਘ, ਗੁਰਬੀਰ ਸਿੰਘ, ਸਰਵਨ ਸਿੰਘ, ਲਖਬੀਰ ਸਿੰਘ ਅਤੇ ਜਰਨੈਲ ਸਿੰਘ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਆਪਣੇ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਹੈ ਅਤੇ ਪੰਜਾਬ ਦਾ ਲੋਕਾਂ ਨੂੰ ਸਹੂਲਤਾਂ ਨਾਲ ਨਿਵਾਜਾਇਆ ਹੈ। ਇਸ ਮੌਕੇ ਹੀਰਾ ਸਿੰਘ ਭੁੱਲਰ ਤੇ ਹੋਰ ਵੀ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਮਾਨ ਸਰਕਾਰ ਤੁਰੰਤ ਸੱਤਵੇਂ ਪੰਜਾਬ ਤਨਖਾਹ ਕਮਿਸ਼ਨ ਦਾ ਗਠਨ ਕਰੇ- ਦਿਓਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਬਾਬਾ ਬਕਾਲਾ ਸਾਹਿਬ ਰੈਲੀ ’ਚ ਹੋਵੇਗਾ ਇਤਿਹਾਸਕ ਇਕੱਠ– ਜਥੇ ਨਾਗੋਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।