ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਸਿਮਰਪ੍ਰੀਤ ਸਿੰਘ ਨੈਸ਼ਨਲ ਪੱਧਰ ਖੇਡਾਂ ਲਈ ਚੁਣਿਆ
ਗੋਇੰਦਵਾਲ ਸਾਹਿਬ, 13 ਅਗਸਤ (ਸਕੱਤਰ ਸਿੰਘ ਅਟਵਾਲ)–ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਦੇ ਵਿਦਿਆਰਥੀ ਸਿਮਰਪ੍ਰੀਤ ਸਿੰਘ ਨੇ ਖੇਡਾਂ ਦੇ ਖੇਤਰ ਵਿਚ ਸੰਸਥਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਤਾਪ ਵਰਲਡ ਸਕੂਲ ਪਠਾਣਕੋਟ ਵਿਖੇ ਆਯੋਜਿਤ ਹੋਈਆਂ ਸੀ.
ਨੈਸ਼ਨਲ ਪੱਧਰ ਖੇਡਾਂ ਵਿਚ ਚੁਣਨ ਲਈ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਟਾਫ ਵਿਦਿਆਰਥੀ ਸਿਮਰਪ੍ਰੀਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ। ਤਸਵੀਰ–ਅਟਵਾਲ
14-08-2026