15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ’ਤੇ ਹਮਲਾ ਅਤੀ ਨਿੰਦਣਯੋਗ ਕਾਰਵਾਈ - ਜਥੇ ਮੇਘ ਸਿੰਘ

ਇਫਤਿਆਬਾਦ, 14 ਅਗਸਤ (ਹਰਵਿੰਦਰ ਸਿੰਘ ਧੂੰਦਾ)- ਹਜੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜੋ ਹਮਲਾ ਕੀਤਾ ਗਿਆ ਹੈ, ਇਹ ਬਹੁਤ ਹੀ ਨਿੰਦਣਯੋਗ ਕਰਵਾਈ ਹੈ। ਕੋਈ ਵੀ ਸ਼ਰਧਾਲੂ ਜਦੋਂ ਗੁਰੂ ਘਰ ਸ਼ਰਧਾ ਨਾਲ ਨਤਮਸਤਕ ਹੋਣ ਜਾਂਦਾ ਹੈ ਅਤੇ ਉਸ ’ਤੇ ਹਮਲਾ ਕਰਨਾ ਕਿੱਡੀ ਕੁ ਬਹਾਦਰੀ ਹੈ।

ਅਜੀਤ ਡੈਸਕ 15-08-2026
ਇਫਤਿਆਬਾਦ, 14 ਅਗਸਤ (ਹਰਵਿੰਦਰ ਸਿੰਘ ਧੂੰਦਾ)- ਹਜੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜੋ ਹਮਲਾ ਕੀਤਾ ਗਿਆ ਹੈ, ਇਹ ਬਹੁਤ ਹੀ ਨਿੰਦਣਯੋਗ ਕਰਵਾਈ ਹੈ। ਕੋਈ ਵੀ ਸ਼ਰਧਾਲੂ ਜਦੋਂ ਗੁਰੂ ਘਰ ਸ਼ਰਧਾ ਨਾਲ ਨਤਮਸਤਕ ਹੋਣ ਜਾਂਦਾ ਹੈ ਅਤੇ ਉਸ ’ਤੇ ਹਮਲਾ ਕਰਨਾ ਕਿੱਡੀ ਕੁ ਬਹਾਦਰੀ ਹੈ। ਇਸ ਘਟਨਾ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਜਥੇਦਾਰ ਮੇਘ ਸਿੰਘ ਨੇ ਮਹਾਰਾਸ਼ਟਰ ਸਰਕਾਰ ਨੂੰ ਅਪੀਲ ਕੀਤੀ ਕਿ ਮਾਮਲੇ ਦੀ ਡੂੰਘਾਈ ਤੱਕ ਪੜਤਾਲ ਕੀਤੀ ਜਾਵੇ, ਇਸ ਪਿੱਛੇ ਕਿਹੜੀ ਤਾਕਤ ਹੈ, ਉਸ ਨੂੰ ਸੰਗਤ ਦੇ ਸਾਹਮਣੇ ਉਜਾਗਰ ਕੀਤਾ ਜਾਵੇ। ਅਖੀਰ ’ਚ ਜਥੇ. ਮੇਘ ਸਿੰਘ ਨੇ ਸੁਖਬੀਰ ਸਿੰਘ ਬਾਦਲ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਪਿਸਤੌਲ ਤੇ ਨਸ਼ੀਲੇ ਪਦਾਰਥਾਂ ਸਮੇਤ 8 ਵਿਅਕਤੀ ਗ੍ਰਿਫ਼ਤਾਰ-ਐੱਸ. ਐੱਸ. ਪੀ. ਲਾਂਬਾ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਨੇ ਮੁਫ਼ਤ ਮੈਡੀਕਲ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।