15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜਥੇ.ਦਲਬੀਰ ਸਿੰਘ ਜਹਾਂਗੀਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਦਾ ਮੈਂਬਰ ਬਣਾਉਣ ’ਤੇ ਹਲਕੇ ’ਚ ਖੁਸ਼ੀ ਦਾ ਮਹੌਲ

ਖਡੂਰ ਸਾਹਿਬ, 14 ਅਗਸਤ (ਰਸਪਾਲ ਸਿੰਘ ਕੁਲਾਰ)- ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਿਰ ਕੱਢ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੂਬਾ ਮੀਤ ਪ੍ਰਧਾਨ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਨੂੰ ਪਾਰਟੀ ਦੇ ਰਾਜਸੀ ਮਾਮਲਿਆ ਬਾਰੇ ਕਮੇਟੀ ’ਚ ਸ਼ਾਮਿਲ ਕਰਨ ’ਤੇ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਜਥੇਦਾਰ ਮੇਘ ਸਿੰਘ ਪ੍ਰੈਸ ਸਕਤਰ ਹਲਕਾ ਖਡੂਰ ਸਾਹਿਬ, ਸੁਖਜਿੰਦਰ ਸਿੰਘ ਲਾਡੀ ਪ੍ਰਧਾਨ ਸਾਬਕਾ ਸੰਮਤੀ ਮੈਂਬਰ, ਸਰਬਜੀਤ ਸਿੰਘ ਬਾਣੀਆਂ ਪ੍ਰਧਾਨ, ਰਣਜੀਤ ਸਿੰਘ ਪੱਪੂ, ਜਥੇਦਾਰ ਗੱਜਣ ਸਿੰਘ, ਕਸਮੀਰ ਸਿੰਘ ਟਰਾਂਸਪੋਟਰ, ਡਾ.

ਅਜੀਤ ਡੈਸਕ 15-08-2026
ਖਡੂਰ ਸਾਹਿਬ, 14 ਅਗਸਤ (ਰਸਪਾਲ ਸਿੰਘ ਕੁਲਾਰ)- ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸਿਰ ਕੱਢ ਅਕਾਲੀ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੂਬਾ ਮੀਤ ਪ੍ਰਧਾਨ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਨੂੰ ਪਾਰਟੀ ਦੇ ਰਾਜਸੀ ਮਾਮਲਿਆ ਬਾਰੇ ਕਮੇਟੀ ’ਚ ਸ਼ਾਮਿਲ ਕਰਨ ’ਤੇ ਹਲਕੇ ਵਿਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ ਜਥੇਦਾਰ ਮੇਘ ਸਿੰਘ ਪ੍ਰੈਸ ਸਕਤਰ ਹਲਕਾ ਖਡੂਰ ਸਾਹਿਬ, ਸੁਖਜਿੰਦਰ ਸਿੰਘ ਲਾਡੀ ਪ੍ਰਧਾਨ ਸਾਬਕਾ ਸੰਮਤੀ ਮੈਂਬਰ, ਸਰਬਜੀਤ ਸਿੰਘ ਬਾਣੀਆਂ ਪ੍ਰਧਾਨ, ਰਣਜੀਤ ਸਿੰਘ ਪੱਪੂ, ਜਥੇਦਾਰ ਗੱਜਣ ਸਿੰਘ, ਕਸਮੀਰ ਸਿੰਘ ਟਰਾਂਸਪੋਟਰ, ਡਾ.ਭਪਿੰਦਰ ਸਿੰਘ ਸਾਬਕਾ ਪੰਚ ਆਦਿ ਨੇ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਨੂੰ ਵਧਾਈਆਂ ਦਿੱਤੀਆਂ ਅਤੇ ਹਾਈਕਮਾਡ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮਾਝਾ ਕਾਲਜ ’ਚ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਮਿਲੇਨੀਅਮ ਵਰਲਡ ਸਕੂਲ ਕੈਰੋਂ ਵਿਖੇ ਆਜ਼ਾਦੀ ਦਿਵਸ ਦਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।