25 ਅਗਸਤ ਨੂੰ ਮੋਟਰਸਾਈਕਲ ਮਾਰਚ, 31 ਨੂੰ ਡੀ.ਸੀ. ਦਫ਼ਤਰ ਅੱਗੇ ਧਰਨਾ
ਮੀਆਂਵਿੰਡ, 19 ਅਗਸਤ (ਗੁਰਪ੍ਰਤਾਪ ਸਿੰਘ ਸੰਧੂ)- ਜ਼ੋਨ ਖਡੂਰ ਸਾਹਿਬ ਦੀ ਮੀਟਿੰਗ ਜ਼ੋਨ ਪ੍ਰਧਾਨ ਸੁਖਚੈਨ ਸਿੰਘ ਅੱਲੋਵਾਲ ਦੀ ਪ੍ਰਧਾਨਗੀ ਹੇਠ ਪਿੰਡ ਮੀਆਂਵਿੰਡ ਵਿਖੇ ਹੋਈ। ਇਸ ਮੌਕੇ ਅੱਲੋਵਾਲ ਨੇ ਕਿਹਾ ਕਿ ਅੱਜ ਉਲੀਕੇ ਹੋਏ ਪ੍ਰੋਗਰਾਮ ਜ਼ੋਨ ਵਿਚ ਪਿੰਡ ਪੱਧਰ ਤੱਕ ਇੰਨ-ਬਿੰਨ ਲਾਗੂ ਕੀਤੇ ਜਾਣਗੇ।
14 ਸਤੰਬਰ ਤੋਂ ਮੰਤਰੀਆਂ ਦੇ ਘਰਾਂ ਅੱਗੇ ਲੱਗਣਗੇ ਧਰਨੇ - ਅੱਲੋਵਾਲ, ਸੰਘਰ
20-08-2026