ਮੁਲਾਜ਼ਮਾਂ ਦੀ ਹੜਤਾਲ ਪੰਜਵੇਂ ਦਿਨ ’ਚ ਦਾਖ਼ਲ : ਲੋਕਾਂ ਨੂੰ ਹੋ ਰਹੀਆਂ ਖੱਜਲ-ਖੁਆਰੀਆਂ ਜ਼ਿਲ੍ਹੇ ਭਰ ਦੇ ਪਟਵਾਰੀਆਂ ਵੀ ਸਮੂਹਿਕ ਛੁੱਟੀ ਲੈ ਗਏ
ਅੰਮ੍ਰਿਤਸਰ, 20 ਅਗਸਤ (ਰੇਸ਼ਮ ਸਿੰਘ)-ਪੰਜਾਬ ਭਰ ‘ਚ ਮੁਲਾਜ਼ਮਾਂ ਦੀ ਚਲ ਰਹੀ ਹੜਤਾਲ ਪੰਜਵੇ ਦਿਨ ‘ਚ ਦਾਖਲ ਹੋ ਗਈ ਹੈ ਜਿਸ ਕਾਰਨ ਡੀ. ਸੀ ਦਫਤਰ ਸਮੇਤ ਸਮੁਚੇ ਪ੍ਰਸ਼ਾਸਨਿਕ ਕੰਮ ਕਾਜ਼ ਠੱਪ ਹੋ ਗਿਆ ਤੇ ਲੋਕਾਂ ਨੂੰ ਖੱਜਲ ਖੁਆਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਕਰਵਾਏ ਗਏ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਨਵੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰ: ਡਾ. ਕੁਲਵਿੰਦਰ ਸਿੰਘ। ਤਸਵੀਰ : ਹਰਜੀਤ ਸਿੰਘ
21-08-2026