ਮਮਤਾ ਨਿਕੇਤਨ ਸਕੂਲ ’ਚ ਲੱਗੀਆਂ ਤੀਆਂ ਦੀਆਂ ਰੌਣਕਾਂ
ਤਰਨ ਤਾਰਨ, 22 ਅਗਸਤ (ਪਰਮਜੀਤ ਜੋਸ਼ੀ)–ਮਮਤਾ ਨਿਕੇਤਨ ਕਾਨਵੈਂਟ ਸਕੂਲ ਵਿਚ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦਾ ਮਾਹੌਲ ਪੂਰੀ ਤਰ੍ਹਾਂ ਪੰਜਾਬੀ ਰੰਗ ਵਿਚ ਰੰਗਿਆ ਨਜ਼ਰ ਆਇਆ।
ਸਕੂਲ ਪਿ੍ਸੀਪਲ ਗੁਰਚਰਨ ਕੌਰ ਦਾ ਸਨਮਾਨ ਕਰਦੀਆ ਮਹਿਲਾਵਾਂ ਅਤੇ ਸਟਾਫ।
23-08-2026