23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

‘ ਆਪ’ ਦੀ ਬਾਬਾ ਬਕਾਲਾ ਜੋੜ ਮੇਲੇ ਮੌਕੇ ਹੋਣ ਵਾਲੀ ਕਾਨਫ਼ਰੰਸ ਦਾ ਇਕੱਠ ਬੇਮਿਸਾਲ ਹੋਵੇਗਾ - ਵਿਧਾਇਕ ਟੌਂਗ

ਖਡੂਰ ਸਾਹਿਬ, 22 ਅਗਸਤ (ਰਸ਼ਪਾਲ ਸਿੰਘ ਕੁਲਾਰ)- ਸਾਚਾ ਗੁਰੂ ਲਾਧੋ ਰੇ ਅਤੇ ਰੱਖੜ ਪੁੰਨਿਆਂ ਦੇ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਆਮ ਆਦਮੀ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਦਾ ਇਕੱਠ ਬੇਮਿਸਾਲ ਹੋਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਗ ਨੇ ਕਰਦਿਆਂ ਕਿਹਾ ਕਿ ਵਰਕਰਾਂ ਵਿਚ ਰੈਲੀ ਨੂੰ ਲੈ ਕਿ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

ਵਿਧਾਇਕ ਦਲਬੀਰ ਸਿੰਘ ਟੌਂਗ ਕਾਨਫ਼ਰੰਸ ਸੰਬੰਧੀ ਜਾਣਕਾਰੀ ਦੇਣ ਸਮੇਂ ਪ੍ਰਧਾਨ ਜੁਗਰਾਜ ਸਿੰਘ, ਨਾਲ ਕੋਈ ਨੁਕਤਾ ਸਾਂਝਾ ਕਰਦੇ ਹੋਏ। ਤਸਵੀਰ–ਕੁਲਾਰ 23-08-2026
ਖਡੂਰ ਸਾਹਿਬ, 22 ਅਗਸਤ (ਰਸ਼ਪਾਲ ਸਿੰਘ ਕੁਲਾਰ)- ਸਾਚਾ ਗੁਰੂ ਲਾਧੋ ਰੇ ਅਤੇ ਰੱਖੜ ਪੁੰਨਿਆਂ ਦੇ ਦਿਹਾੜੇ ਮੌਕੇ ਬਾਬਾ ਬਕਾਲਾ ਸਾਹਿਬ ਵਿਖੇ ਆਮ ਆਦਮੀ ਪਾਰਟੀ ਵਲੋਂ ਕਰਵਾਈ ਜਾ ਰਹੀ ਕਾਨਫਰੰਸ ਦਾ ਇਕੱਠ ਬੇਮਿਸਾਲ ਹੋਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਦਲਬੀਰ ਸਿੰਘ ਟੌਗ ਨੇ ਕਰਦਿਆਂ ਕਿਹਾ ਕਿ ਵਰਕਰਾਂ ਵਿਚ ਰੈਲੀ ਨੂੰ ਲੈ ਕਿ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੈਲੀ ਨੂੰ ਸੰਬੋਧਨ ਕਰਨ ਲਈ ਪੰਜਾਬ ਅਤੇ ਦਿੱਲੀ ਦੀ ਉੱਚ ਕੋਟੀ ਦੀ ਲੀਡਰਸ਼ਿਪ ਪਹੁੰਚ ਰਹੀ ਹੈ, ਉਨ੍ਹਾਂ ਕਿਹਾ ਕਿ ਕਾਨਫਰੰਸ ਦੀਆਂ ਤਿਆਰੀ ਵੱਡੇ ਪੱਧਰ ’ਤੇ ਚੱਲ ਰਹੀਆਂ ਹਨ । ਇਸ ਮੌਕੇ ਉਨ੍ਹਾਂ ਨਾਲ ਯੂਥ ਵਿੰਗ ਦੇ ਬਲਾਕ ਪ੍ਰਧਾਨ ਜੁਗਰਾਜ ਸਿੰਘ ਸ਼ਾਹ ਰਾਮਪੁਰ ਵਿਸੇਸ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਯੂਥ ਵਲੋਂ ਵਰਕਰਾਂ ਨੂੰ ਕੀਤਾ ਜਾ ਰਿਹਾ ਲਾਮਬੰਧ ਅਤੇ ਤਿਆਰੀਆਂ ਸਬੰਧੀ ਵਿਧਾਇਕ ਟੌਂਗ ਨਾਲ ਚਰਚਾ ਕੀਤੀ ਗਈ ।
ਪਿਛਲੀ ਖ਼ਬਰ ਸਰਕਲ ਜਲਾਲ ਉਸਮਾਂ ’ਚ ਅਕਾਲੀ ਦਲ ਦੀ ਮੀਟਿੰਗ ਅਗਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਦੀਆਂ ਲੜਕੀਆਂ 70ਵੇਂ ਜ਼ੋਨਲ ਫੁੱਟਬਾਲ ਮੁਕਾਬਲੇ ’ਚ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।