24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਪੰਜਾਬ ਵਲੋਂ ਸੁਖਦੇਵ ਸਿੰਘ ਬਾਜਵਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਰਈਆ, 23 ਆਗਸਤ (ਸ਼ਰਨਬੀਰ ਸਿੰਘ ਕੰਗ)- ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਪੰਜਾਬ ਦੇ ਸਾਬਕਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ ਤੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਹਰਪਿੰਦਰ ਸਿੰਘ ਚਾਹਲ ਵਲੋਂ ਪਿਛਲੇ ਦਿਨੀਂ ਬਲਵਿੰਦਰ ਸਿੰਘ ਬਾਜਵਾ ਦੇ ਵੱਡੇ ਭਰਾਤਾ ਸੁਖਦੇਵ ਸਿੰਘ ਬਾਜਵਾ ਦਾ ਦਿਹਾਂਤ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਸਮੇਂ ਸਮੁੱਚੀ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਵਲੋਂ ਬਾਜਵਾ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਅਜੀਤ ਡੈਸਕ 24-08-2026
ਰਈਆ, 23 ਆਗਸਤ (ਸ਼ਰਨਬੀਰ ਸਿੰਘ ਕੰਗ)- ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਪੰਜਾਬ ਦੇ ਸਾਬਕਾ ਜਨਰਲ ਸਕੱਤਰ ਸੁਖਵਿੰਦਰ ਸਿੰਘ ਚਾਹਲ ਤੇ ਸੂਬੇ ਦੇ ਸੀਨੀਅਰ ਮੀਤ ਪ੍ਰਧਾਨ ਹਰਪਿੰਦਰ ਸਿੰਘ ਚਾਹਲ ਵਲੋਂ ਪਿਛਲੇ ਦਿਨੀਂ ਬਲਵਿੰਦਰ ਸਿੰਘ ਬਾਜਵਾ ਦੇ ਵੱਡੇ ਭਰਾਤਾ ਸੁਖਦੇਵ ਸਿੰਘ ਬਾਜਵਾ ਦਾ ਦਿਹਾਂਤ ਹੋਣ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਸਮੇਂ ਸਮੁੱਚੀ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ) ਵਲੋਂ ਬਾਜਵਾ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਸਮੇਂ ਰਈਆ ਮੰਡਲ ਬਿਆਸ ਦੇ ਪ੍ਰਧਾਨ ਸੁਰਿੰਦਰ ਸਿੰਘ ਕੰਗ, ਜਨਰਲ ਸਕੱਤਰ ਹਰਜੀਤ ਸਿੰਘ ਖੋਜਕੀਪੁਰ ਪਵਨ ਕੁਮਾਰ ਰਈਆ ਅਵਤਾਰ ਸਿੰਘ, ਪਰਮਜੀਤ ਸਿੰਘ ਚਾਹਲ,ਜੰਗ ਸਿੰਘ ਬਿਆਸ,ਹਰਜਿੰਦਰ ਸਿੰਘ ਬਾਬਾ ਬਕਾਲਾ,ਗੁਰਬੀਰ ਸਿੰਘ, ਗੁਰਭੇਜ ਸਿੰਘ ਫੇਰੂਮਾਨ, ਹਰਜਿੰਦਰ ਸਿੰਘ ਭੋਲਾ,ਜਗਤਾਰ ਸਿੰਘ ਬੁਟਾਰੀ, ਗੁਰਪਾਲ ਸਿੰਘ ਕਾਕਾ ਆਦਿਕ ਹਾਜ਼ਰ ਸਨ।
ਪਿਛਲੀ ਖ਼ਬਰ ਹਰਜੀਤ ਸਿੰਘ ਐਮਾਂ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਮਜੀਠੀਆ ਅੱਜ ਪਿੰਡ ਗਗੜੇਵਾਲ ਅਕਾਲੀ ਵਰਕਰਾਂ ਨੂੰ ਕਰਨਗੇ ਸੰਬੋਧਨ- ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।