26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਅਦਾਲਤ ਵਲੋਂ ਨਾਬਾਲਗ ਲੜਕੀ ਨੂੰ ਅਗਵਾ ਕਰਨ ਅਤੇ ਭਜਾਉਣ ਦੇ ਦੋਸ਼ਾਂ ’ਚ ਔਰਤ ਬਰੀ

ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)—ਤਰਨ ਤਾਰਨ ਦੀ ਅਡੀਸ਼ਨਲ ਜੱਜ ਦੀ ਅਦਾਲਤ ਵਲੋਂ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਅਤੇ ਭਜਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਇਕ ਔਰਤ ਨੂੰ ਬਾਇੱਜਤ ਬਰੀ ਕਰਨ ਦਾ ਫੈਸਲਾ ਸੁਣਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਬੂਟਾ ਸਿੰਘ ਸੰਧੂ ਨੇ ਦੱਸਿਆ ਕਿ ਇਕ ਲੜਕੀ, ਜੋ ਕਿ ਉਸ ਸਮੇਂ ਨਾਬਾਲਗ ਸੀ, ਜੋ ਕਿ 28 ਜਨਵਰੀ 2025 ਨੂੰ ਆਪਣੇ ਘਰੋਂ ਬਿਨਾਂ ਦੱਸੇ ਕਿਧਰੇ ਚਲੇ ਗਏ ਸੀ, ਜਿਸ ਵਿਚ ਬਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਪਿੰਡ ਪਿੱਦੀ ਤਰਨ ਤਾਰਨ ਦੇ ਖਿਲਾਫ਼ 9 ਫਰਵਰੀ 2025 ਨੂੰ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਅਜੀਤ ਡੈਸਕ 26-08-2026
ਤਰਨ ਤਾਰਨ, 25 ਅਗਸਤ (ਹਰਿੰਦਰ ਸਿੰਘ)—ਤਰਨ ਤਾਰਨ ਦੀ ਅਡੀਸ਼ਨਲ ਜੱਜ ਦੀ ਅਦਾਲਤ ਵਲੋਂ ਇਕ ਨਾਬਾਲਗ ਲੜਕੀ ਨੂੰ ਅਗਵਾ ਕਰਨ ਅਤੇ ਭਜਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੀ ਇਕ ਔਰਤ ਨੂੰ ਬਾਇੱਜਤ ਬਰੀ ਕਰਨ ਦਾ ਫੈਸਲਾ ਸੁਣਾਇਆ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਡਵੋਕੇਟ ਬੂਟਾ ਸਿੰਘ ਸੰਧੂ ਨੇ ਦੱਸਿਆ ਕਿ ਇਕ ਲੜਕੀ, ਜੋ ਕਿ ਉਸ ਸਮੇਂ ਨਾਬਾਲਗ ਸੀ, ਜੋ ਕਿ 28 ਜਨਵਰੀ 2025 ਨੂੰ ਆਪਣੇ ਘਰੋਂ ਬਿਨਾਂ ਦੱਸੇ ਕਿਧਰੇ ਚਲੇ ਗਏ ਸੀ, ਜਿਸ ਵਿਚ ਬਿੰਦਰ ਕੌਰ ਪਤਨੀ ਬਲਵਿੰਦਰ ਸਿੰਘ ਵਾਸੀ ਪਿੰਡ ਪਿੱਦੀ ਤਰਨ ਤਾਰਨ ਦੇ ਖਿਲਾਫ਼ 9 ਫਰਵਰੀ 2025 ਨੂੰ ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਵਲੋਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬਿੰਦਰ ਕੌਰ ਵਲੋਂ ਉਹ ਕੇਸ ਦੀ ਪੈਰ੍ਹਵੀ ਕਰ ਰਹੇ ਸਨ ਅਤੇ ਅਦਾਲਤ ਨੇ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਬਿੰਦਰ ਕੌਰ ਨੂੰ ਬਾਇੱਜਤ ਬਰੀ ਕਰ ਦਿੱਤਾ ਹੈ।
ਪਿਛਲੀ ਖ਼ਬਰ 2 ਲੱਖ ਦੀ ਫਿਰੌਤੀ ਮੰਗਣ ਵਾਲਾ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਪਿਸਟਲ, ਕਾਰਤੂਸ ਅਤੇ ਨਸ਼ੀਲੇ ਪਦਾਰਥਾਂ ਸਮੇਤ 6 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।