ਮੁੱਖ ਮੰਤਰੀ ਦੀ ਗੈਰ ਹਾਜ਼ਰੀ ’ਤੇ ਅਕਾਲੀ ਆਗੂਆਂ ਰਮਨਦੀਪ ਕੌਰ ਸ਼ੇਰੋਂ ਅਤੇ ਬਿੱਲਾ ਸ਼ੇਰੋਂ ਦੇ ਤਿੱਖੇ ਸਵਾਲ
ਤਰਨ ਤਾਰਨ, 26 ਅਗਸਤ (ਹਰਿੰਦਰ ਸਿੰਘ)–ਹਲਕਾ ਖਡੂਰ ਸਾਹਿਬ ਦੇ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਆਮ ਆਦਮੀ ਪਾਰਟੀ ਵਲੋਂ ਕਰਵਾਈ ਗਈ ਰੈਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਗੈਰ ਹਾਜ਼ਰੀ ਕਾਰਨ ਸਵਾਲਾਂ ਦੇ ਘੇਰੇ ਵਿਚ ਆ ਗਈ । ਰੈਲੀ ਸਮਾਪਤ ਹੁੰਦਿਆਂ ਹੀ ਕਈ ਜਥੇਬੰਦੀਆਂ ਵਲੋਂ ਭਗਵੰਤ ਮਾਨ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ।
* ਕਿਹਾ ਕਰੋੜਾਂ ਖਰਚ ਕੇ ਰੈਲੀ ਕਰਵਾਉਣ ਦਾ ਕੀ ਫਾਇਦਾ
ਸੰਬੋਧਨ ਕਰਦੇ ਹੋਏ ਰਮਨਦੀਪ ਕੌਰ ਸ਼ੇਰੋਂ ਅਤੇ ਅਵਤਾਰ ਸਿੰਘ ਬਿੱਲਾ ਸ਼ੇਰੋਂ ।
ਮੁੱਖ ਮੰਤਰੀ ਦੀ ਗੈਰ ਹਾਜ਼ਰੀ ’ਤੇ ਅਕਾਲੀ ਆਗੂਆਂ ਰਮਨਦੀਪ ਕੌਰ ਸ਼ੇਰੋਂ ਅਤੇ ਬਿੱਲਾ ਸ਼ੇਰੋਂ ਦੇ ਤਿੱਖੇ ਸਵਾਲ
27-08-2026