28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਭਗਵੰਤ ਮਾਨ ਸਰਕਾਰ ਨੇ ਹਰੇਕ ਵਾਅਦਾ ਪੂਰਾ ਕੀਤਾ - ਸਰਪੰਚ ਸਿੱਧੂ

ਹਰੀਕੇ ਪੱਤਣ, 27 ਅਗਸਤ (ਸੰਜੀਵ ਕੁੰਦਰਾ)– ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਹੈ ਅਤੇ ਲੋਕਾਂ ਨੂੰ ਸਰਕਾਰ ਵਲੋਂ ਮਿਲਦੀਆਂ ਸਹੂਲਤਾਂ ਵੀ ਬਿਨਾਂ ਕਿਸੇ ਖੱਜਲ ਖ਼ੁਆਰੀ ਦੇ ਮਹੁੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਸਬਾ ਹਰੀਕੇ ਪੱਤਣ ਦੇ ਸਰਪੰਚ ਇਕਬਾਲ ਸਿੰਘ ਸਿੱਧੂ ਨੇ ਹਰੀਕੇ ਪੱਤਣ ਵਿਖੇ ਮੁਕੇਸ਼ ਕੁਮਾਰ ਦੇ ਡੀਪੂ ਤੇ ਸਰਕਾਰ ਵਲੋਂ ਭੇਜੀਆਂ ਰਾਸ਼ਨ ਕਿੱਟਾਂ ਦੀ ਵੰਡ ਕਰਨ ਸਮੇਂ ਕੀਤਾ।

ਅਜੀਤ ਡੈਸਕ 28-08-2026
ਹਰੀਕੇ ਪੱਤਣ, 27 ਅਗਸਤ (ਸੰਜੀਵ ਕੁੰਦਰਾ)– ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀ ਜਨਤਾ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਹੈ ਅਤੇ ਲੋਕਾਂ ਨੂੰ ਸਰਕਾਰ ਵਲੋਂ ਮਿਲਦੀਆਂ ਸਹੂਲਤਾਂ ਵੀ ਬਿਨਾਂ ਕਿਸੇ ਖੱਜਲ ਖ਼ੁਆਰੀ ਦੇ ਮਹੁੱਈਆ ਕਰਵਾਈਆਂ ਜਾ ਰਹੀਆਂ ਹਨ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਸਬਾ ਹਰੀਕੇ ਪੱਤਣ ਦੇ ਸਰਪੰਚ ਇਕਬਾਲ ਸਿੰਘ ਸਿੱਧੂ ਨੇ ਹਰੀਕੇ ਪੱਤਣ ਵਿਖੇ ਮੁਕੇਸ਼ ਕੁਮਾਰ ਦੇ ਡੀਪੂ ਤੇ ਸਰਕਾਰ ਵਲੋਂ ਭੇਜੀਆਂ ਰਾਸ਼ਨ ਕਿੱਟਾਂ ਦੀ ਵੰਡ ਕਰਨ ਸਮੇਂ ਕੀਤਾ। ਇਸ ਮੌਕੇ ਰਾਜੂ ਸ਼ਰਮਾ, ਰਾਕੇਸ਼ ਪਾਸੀ, ਕੁਲਵੰਤ ਸਿੰਘ ਸ਼ਾਲੂ, ਪ੍ਰਧਾਨ ਨਿਸ਼ਾਨ ਸਿੰਘ, ਸੋਨੂੰ ਡੀਪੂ ਵਾਲਾ, ਜਸਬੀਰ ਕੌਰ, ਨਿਸ਼ਾਨ ਸਿੰਘ ਅਤੇ ਗੁਰਵੇਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਮਾਂ ਆ ਗਿਆ ਨੀਲੀਆਂ ਦਸਤਾਰਾਂ ਵਾਲੇ ਜੁਝਾਰੂ ਅਕਾਲੀ ਵਰਕਰਾਂ ਦੇ ਅੱਗੇ ਆਉਣ ਦਾ - ਬਿੱਲਾ ਸੇਰੋਂ ਅਗਲੀ ਖ਼ਬਰ ਸਾ. ਸਰਪੰਚ ਪ੍ਰਮਜੀਤ ਸਿੰਘ ਮੁੰਡਾਪਿੰਡ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।