30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਗੁਰਪ੍ਰੀਤ ਸਿੰਘ ਭੁੱਲਰ ਹੋਏ ਨਤਮਸਤਕ

ਝਬਾਲ, 29 ਅਗਸਤ (ਸਰਬਜੀਤ ਸਿੰਘ)– ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੰਮ੍ਰਿਤਸਰ ਵਿਖੇ ਪੁਲਿਸ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਗੁਰਪ੍ਰੀਤ ਸਿੰਘ ਭੁੱਲਰ ਆਪਣੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਏ, ਜਿੱਥੇ ਉਹਨਾਂ ਬੈਠ ਕੇ ਗੁਰਬਾਣੀ ਦਾ ਸ਼ਬਦ ਕੀਰਤਨ ਸਰਵਣ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਉਹਨਾਂ ਦਾ ਸਨਮਾਨ ਵੀ ਕੀਤਾ ਗਿਆ।

ਅਜੀਤ ਡੈਸਕ 30-08-2026
ਝਬਾਲ, 29 ਅਗਸਤ (ਸਰਬਜੀਤ ਸਿੰਘ)– ਮਾਝੇ ਦੇ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੰਮ੍ਰਿਤਸਰ ਵਿਖੇ ਪੁਲਿਸ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਗੁਰਪ੍ਰੀਤ ਸਿੰਘ ਭੁੱਲਰ ਆਪਣੇ ਹੋਰ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਏ, ਜਿੱਥੇ ਉਹਨਾਂ ਬੈਠ ਕੇ ਗੁਰਬਾਣੀ ਦਾ ਸ਼ਬਦ ਕੀਰਤਨ ਸਰਵਣ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਉਹਨਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੈਨੇਜਰ ਧਰਮਿੰਦਰ ਸਿੰਘ ਮਾਣੋਚਾਹਲ ਅਤੇ ਹੋਰ ਸੇਵਾਦਾਰ ਵੀ ਹਾਜ਼ਰ ਸਨ ।
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 7 ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਲਾਂਬਾ ਅਗਲੀ ਖ਼ਬਰ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਮਹਿੰਗਾਈ ਵਿਰੁੱਧ ਮੋਦੀ ਸਰਕਾਰ ਦੇ ਪੁਤਲੇ ਸਾੜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।