ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਮਨਾਇਆ
ਖਡੂਰ ਸਾਹਿਬ, 29 ਅਗਸਤ (ਰਸ਼ਪਾਲ ਸਿੰਘ ਕੁਲਾਰ)–ਕਲਗੀਧਰ ਟਰਸਟ ਬੜੂ ਸਾਹਿਬ ਦੀ ਨਾਮਵਰ ਸੰਸਥਾ ਅਕਾਲ ਅਕਾਦਮੀ ਰਾਮਪੁਰ ਨਰੋਤਮਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾ਼ੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਅਕੈਡਮੀ ਵਿਚ ਹਰ ਰੋਜ਼ ਦੀ ਤਰ੍ਹਾਂ ਸਭ ਤੋਂ ਪਹਿਲਾਂ ਪੰਜ ਬਾਣੀਆਂ ਦੇ ਨਿਤਨੇਮ ਕੀਤੇ ਗਏ ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਅਧਿਆਪਕਾ ਰਾਜਦੀਪ ਕੌਰ। ਤਸਵੀਰ–ਕੁਲਾਰ
30-08-2026