01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

2 ਅਤੇ 4 ਸਤੰਬਰ ਨੂੰ ਬਿਜਲੀ ਬੰਦ ਰਹੇਗੀ

ਖਾਲੜਾ, 31 ਅਗਸਤ (ਜੱਜਪਾਲ ਸਿੰਘ ਜੱਜ)—ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਖਾਲੜਾ ਦੇ ਐੱਸ. ਡੀ.

ਅਜੀਤ ਡੈਸਕ 01-09-2026
ਖਾਲੜਾ, 31 ਅਗਸਤ (ਜੱਜਪਾਲ ਸਿੰਘ ਜੱਜ)—ਪੰਜਾਬ ਰਾਜ ਊਰਜਾ ਨਿਗਮ ਦੇ ਉਪ ਮੰਡਲ ਖਾਲੜਾ ਦੇ ਐੱਸ.ਡੀ.ਓ. ਮਨੋਜ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਜਲੀ ਉਪਕਰਣਾਂ ਦੀ ਮੁਰੰਮਤ ਹਿੱਤ 66 ਕੇ.ਵੀ.ਏ. ਬਿਜਲੀ ਘਰ ਮਾੜੀ ਮੇਘਾ ਤੋਂ ਚੱਲਣ ਵਾਲਾ ਮਾੜੀਮੇਘਾ ਯੂ.ਪੀ.ਐਸ ਫੀਡਰ 2 ਅਤੇ 4 ਸਤੰਬਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਬੰਦ ਰਹੇਗਾ।
ਪਿਛਲੀ ਖ਼ਬਰ ਗੋਲੀਬਾਰੀ ਦੇ ਕਈ ਮਾਮਲਿਆਂ ’ਚ ਲੋੜੀਂਦਾ ਸੀ ਗ੍ਰਿਫ਼ਤਾਰ ਸ਼ੂਟਰ - ਐਸ.ਐਸ.ਪੀ. ਲਾਂਬਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 8 ਜ਼ਿਲ੍ਹਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।