02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬਾਬਾ ਜਸਪਾਲ ਸਿੰਘ ਪਾਲਾ ਦੇ ਘਰ ਬਿੱਲਾ ਸੇਰੋਂ ਦੁੱਖ ਪ੍ਰਗਟਾਉਣ ਪੁੱਜੇ

ਖਡੂਰ ਸਾਹਿਬ, 1 ਸਤੰਬਰ (ਰਸ਼ਪਾਲ ਸਿੰਘ ਕੁਲਾਰ)– ਬਾਬਾ ਜਸਪਾਲ ਸਿੰਘ ਪਾਲਾ ਖਡੂਰ ਸਾਹਿਬ ਦੀ ਮਾਤਾ ਰਣਜੀਤ ਕੌਰ ਜੋ ਬੀਤੇ ਦਿਨੀ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਸਨ, ਉਨ੍ਹਾਂ ਦੀ ਬੇਵਕਤੀ ਮੌਤ ਦਾ ਦੁੱਖ ਪ੍ਰਗਟ ਕਰਨ ਲਈ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਬਿੱਲਾ ਸਰਪੰਚ ਸੇਰੋਂ ਖਡੂਰ ਸਾਹਿਬ ਵਿਖੇ ਭਜਨ ਸਿੰਘ ਤੇ ਉਨ੍ਹਾਂ ਦੇ ਸਪੁੱਤਰ ਬਾਬਾ ਜਸਪਾਲ ਸਿੰਘ ਪਾਲਾ, ਗੁਰਪ੍ਰੀਤ ਸਿੰਘ ਤੇ ਇੰਦਰਜੀਤ ਸਿੰਘ ਨਾਲ ਦੁੱਖ ਪ੍ਰਗਟ ਕਰਨ ਪੁੱਜੇ। ਇਸ ਮੌਕੇ ਉਨ੍ਹਾਂ ਦੁਖ ਸਾਂਝਾ ਕਰਦਿਆਂ ਕਿਹਾ ਕਿ ਮਾਵਾਂ ਠੰਡੀਆਂ ਛਾਵਾਂ ਹੁੰਦੀਆਂ ਨੇ ਅਤੇ ਜਥੇਦਾਰ ਜਸਪਾਲ ਸਿੰਘ ਦੇ ਸਿਰ ਤੋਂ ਮਾਂ ਦਾ ਸਾਇਆ ਉਠਣ ਨਾਲ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।

ਅਜੀਤ ਡੈਸਕ 02-09-2026

ਪਿਛਲੀ ਖ਼ਬਰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣਾ ਸਭ ਦੀ ਸਾਂਝੀ ਜ਼ਿੰਮੇਵਾਰੀ- ਸਰਵਨ ਸਿੰਘ ਧੁੰਨ ਅਗਲੀ ਖ਼ਬਰ ਨਿਪਾਲ ਹੜ੍ਹ ਪੀੜਤਾਂ ਦੀ ਯਾਦ ’ਚ ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਵਿਖੇ ਭਾਵਪੂਰਨ ਸ਼ਰਧਾਂਜਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।