ਸ਼ਹੀਦ ਭਗਤ ਸਿੰਘ ਸੀਨੀ. ਸੈਕੰ. ਸਕੂਲ ਪੱਟੀ ਵਲੋਂ ਨਿਪਾਲ ਹੜ੍ਹ ਮਾਰਿਆਂ ਨੂੰ ਭਾਵ-ਭਿੰਨੀ ਸ਼ਰਧਾਂਜਲੀ
ਪੱਟੀ 2 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)-ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਵਿਖੇ ਸਕੂਲ ਮੈਨੇਜ਼ਮੈਂਟ ਦੀ ਯੋਗ ਅਗਵਾਈ ਹੇਠ ਸਵੇਰ ਦੀ ਸਭਾ ਵਿਚ ਨੇਪਾਲ ਵਿਚ ਭਿਆਨਕ ਹੜ੍ਹਾਂ ਕਾਰਨ ਜਿੰਨਾਂ ਮਸੂਮ ਜਾਨਾਂ ਦਾ ਨੁਕਸਾਨ ਹੋਇਆ, ਉਨ੍ਹਾਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ.
ਅਜੀਤ ਡੈਸਕ
03-09-2026