ਬਿਜਲੀ ਦੇ ਲੰਬੇ ਕੱਟਾਂ ਕਾਰਨ ਕਿਸਾਨ ਪ੍ਰੇਸ਼ਾਨ
ਝਬਾਲ, 5 ਸਤੰਬਰ (ਸੁਖਦੇਵ ਸਿੰਘ)–ਖੇਤਾਂ ਲਈ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਝੋਨੇ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਣ ਦਾ ਖ਼ਤਰਾ ਬਣ ਗਿਆ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਕਿਸਾਨ ਆਗੂ ਦਲਜੀਤ ਸਿੰਘ ਐਮਾ ਅਤੇ ਰਵੇਲ ਸਿੰਘ ਜੌਹਲ ਨੇ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੇ ਸੀਜ਼ਨ ਲਈ 8 ਘੰਟੇ ਨਿਰਵਿਘਨ ਬਿਜਲੀ ਦੇਣ ਦਾ ਦਾਅਵਾ ਕੀਤਾ ਗਿਆ ਸੀ ਪਰ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ।
ਕਿਸਾਨ ਆਗੂ ਦਲਜੀਤ ਸਿੰਘ ਐਮਾ ਅਤੇ ਰਵੇਲ ਸਿੰਘ ਜੌਹਲ।
06-09-2026