ਅਧਿਆਪਕ ਦਿਵਸ ਮੌਕੇ ਸੇਂਟ ਸੋਲਜਰ ਸਕੂਲ ਦੇ ਸਟਾਫ ਨੇ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਦੇ ਕੀਤੇ ਦਰਸ਼ਨ
ਜੰਡਿਆਲਾ ਗੁਰੂ, 6 ਸਤੰਬਰ (ਅੰਮ੍ਰਿਤ ਪਾਲ ਸਿੰਘ)-ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਇਸ ਵਾਰ ਅਧਿਆਪਕ ਦਿਵਸ ਨੂੰ ਨਿਵੇਕਲੇ ਅਤੇ ਆਧਿਆਤਮਿਕ ਢੰਗ ਨਾਲ ਮਨਾਇਆ ਗਿਆ। ਸਕੂਲ ਮੈਨੇਜਮੈਂਟ ਵਲੋਂ ਸਮੂਹ ਸਟਾਫ਼ ਨੂੰ ਸੁਲਤਾਨਪੁਰ ਲੋਧੀ ਦਾ ਵਿਸ਼ੇਸ਼ ਟੂਰ ਕਰਵਾਇਆ ਗਿਆ ।
ਅਧਿਆਪਕ ਦਿਵਸ ਮੌਕੇ ਸੇਂਟ ਸੋਲਜਰ ਸਕੂਲ ਦੇ ਸਟਾਫ ਵਲੋਂ ਸੁਲਤਾਨਪੁਰ ਲੋਧੀ ਦੇ ਗੁਰਧਾਮਾਂ ਦੇ ਦਰਸ਼ਨ ਕਰਨ ਮੌਕੇ ਯਾਦਗਾਰ ਤਸਵੀਰ ’ਚ। ਅਜੀਤ : ਤਸਵੀਰ
07-09-2026