ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਅਧਿਆਪਕ ਦਿਵਸ ਮੌਕੇ ਸ਼ਾਨਦਾਰ ਨਤੀਜੇ ਦੇਣ ਵਾਲੇ ਅਧਿਆਪਕ ਸਨਮਾਨਿਤ
ਝਬਾਲ, 7 ਸਤੰਬਰ (ਸੁਖਦੇਵ ਸਿੰਘ)-ਬਾਬਾ ਬੁੱਢਾ ਕਾਲਜ ਬੀੜ ਸਾਹਿਬ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਰਤ ਦੇ ਪਹਿਲਾਂ ਉਪ ਰਾਸ਼ਟਰਪਤੀ ਸਵਾਮੀ ਰਾਧਾ ਕ੍ਰਿਸ਼ਨਨ ਨੂੰ ਯਾਦ ਕੀਤਾ ਗਿਆ।
ਸਿੱਖਿਆ ਪ੍ਰਣਾਲੀ ਬਾਰੇ ਚਰਚਾ ਕਰਦੇ ਹੋਏ ਅਧਿਆਪਕ, ਪ੍ਰਿੰਸੀਪਲ ਡਾਕਟਰ ਕਰਨਜੀਤ ਸਿੰਘ ਬੇਦੀ ਅਤੇ (ਹੇਠਾਂ) ਵਿਦਿਆਰਥੀ। ਤਸਵੀਰਾਂ: ਸੁਖਦੇਵ ਸਿੰਘ
08-09-2026